ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ
ਪੱਤਰ ਪ੍ਰੇਰਕ ਕਪੂਰਥਲਾ, 24 ਜੂਨ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸੁਲਤਾਨਪੁਰ ਲੋਧੀ ਪੁਲੀਸ ਨੇ ਕਰੀਬ ਦਰਜਨ ਵਿਅਕਤੀਆਂ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਗੁਰਵਿੰਦਰ ਸਿੰਘ ਉਰਫ਼ ਗੋਲਡੀ ਵਾਸੀ ਕਮਾਲਪੁਰ ਮੋਠਾਵਾਲਾ ਨੇ ਪੁਲੀਸ ਨੂੰ ਦਿੱਤੀ...
Advertisement
ਪੱਤਰ ਪ੍ਰੇਰਕ
ਕਪੂਰਥਲਾ, 24 ਜੂਨ
Advertisement
ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸੁਲਤਾਨਪੁਰ ਲੋਧੀ ਪੁਲੀਸ ਨੇ ਕਰੀਬ ਦਰਜਨ ਵਿਅਕਤੀਆਂ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਗੁਰਵਿੰਦਰ ਸਿੰਘ ਉਰਫ਼ ਗੋਲਡੀ ਵਾਸੀ ਕਮਾਲਪੁਰ ਮੋਠਾਵਾਲਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀ ਨੇ ਉਸ ਦੀ ਕੁੱਟਮਾਰ ਕੀਤੀ। ਇਸ ਸਬੰਧੀ ਪੁਲੀਸ ਨੇ ਨਵਦੀਪ ਸਿੰਘ ਉਰਫ਼ ਸਚਿਨ, ਸਰਬਣ, ਇੰਦਰਜੀਤ ਸਿੰਘ, ਸੰਦੀਪ ਸਿੰਘ, ਹਰਪ੍ਰੀਤ ਉਰਫ਼ ਛੋਟਾ ਕਾਲਾ, ਪਵਨ, ਰੋਹਿਤ, ਗੈਵੀ, ਆਕਾਸ਼ ਵਾਸੀਆਨ ਕਮਾਲਪੁਰ ਭੱਠਾ ਤੇ ਗੁਰਦਿਆਲ ਸਿੰਘ ਉਰਫ਼ ਲੱਡੂ ਵਾਸੀ ਸੇਂਚ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement