ਹਾਦਸੇ ਸਬੰਧੀ ਕੇਸ ਦਰਜ
ਫਗਵਾੜਾ: ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਵਾਪਰੇ ਸੜਕ ਹਾਦਸੇ ਦੇ ਸਬੰਧ ’ਚ ਰਾਵਲਪਿੰਡੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਡੁਮੇਲੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਪਿੰਡ ਡੁਮੇਲੀ ਤੋਂ ਪਿੰਡ ਭਬਿਆਣ...
Advertisement
ਫਗਵਾੜਾ: ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਵਾਪਰੇ ਸੜਕ ਹਾਦਸੇ ਦੇ ਸਬੰਧ ’ਚ ਰਾਵਲਪਿੰਡੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਡੁਮੇਲੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਪਿੰਡ ਡੁਮੇਲੀ ਤੋਂ ਪਿੰਡ ਭਬਿਆਣ ਰੋਡ ’ਤੇ ਸਕੂਲ ਬੱਸ ਨੂੰ ਤੇਜ਼ ਰਫ਼ਤਾਰੀ ਨਾਲ ਗੱਡੀ ਚਲਾਇਆ ਗਿਆ ਜਿਸ ਕਾਰਨ ਹਾਦਸਾ ਹੋਇਆ। ਇਸ ਸਬੰਧੀ ਪੁਲੀਸ ਨੇ ਸੁਰਿੰਦਰ ਸਿੰਘ ਵਾਸੀ ਰਾਮਪੁਰ ਖਲਿਆਣ ਖਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement
