ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚਾਲੂ ਭੱਠੀ ਸਣੇ ਕਾਬੂ

ਪੱਤਰ ਪ੍ਰੇਰਕ ਜੰਡਿਆਲਾ ਮੰਜਕੀ, 10 ਜੁਲਾਈ ਪੁਲੀਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਨੇ ਸ਼ਰਾਬ ਦੀ ਨਾਜਾਇਜ਼ ਚਾਲੂ ਭੱਠੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਚੌਕੀ ਇੰਚਾਰਜ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਪਿੰਡ ਸਮਰਾਏ ਦੇ ਬਿਜਲੀ ਘਰ ਦੇ ਪਿੱਛੇ ਰੇਡ ਕੀਤੀ...
Advertisement

ਪੱਤਰ ਪ੍ਰੇਰਕ

ਜੰਡਿਆਲਾ ਮੰਜਕੀ, 10 ਜੁਲਾਈ

Advertisement

ਪੁਲੀਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਨੇ ਸ਼ਰਾਬ ਦੀ ਨਾਜਾਇਜ਼ ਚਾਲੂ ਭੱਠੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਚੌਕੀ ਇੰਚਾਰਜ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਪਿੰਡ ਸਮਰਾਏ ਦੇ ਬਿਜਲੀ ਘਰ ਦੇ ਪਿੱਛੇ ਰੇਡ ਕੀਤੀ ਤਾਂ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਕੱਢਦੇ ਹੋਏ ਭੱਠੀ ਸਮੇਤ ਕਾਬੂ ਕੀਤਾ ਗਿਆ। ਉਸ ਕੋਲੋਂ ਸ਼ਰਾਬ ਕੱਢਣ ਲਈ ਵਰਤੋਂ ਵਿੱਚ ਆਉਣ ਵਾਲਾ ਸਮਾਨ ਛਕਾਲਾ, ਚੱਪਣੀ, ਪਲਾਸਟਿਕ ਦੀ ਪਾਇਪ, ਕੇਨੀ, ਤਾਰਾਂ ਵਾਲਾ ਲੋਹੇ ਦਾ ਸਟੈਂਡ, ਬੱਠਲ ਅਤੇ ਲੋਹੇ ਦਾ ਡਰੰਮ ਆਦਿ ਬਰਾਮਦ ਕੀਤੇ ਗਏ ਹਨ। ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

Advertisement