ਕੌਮਾਂਤਰੀ ਡਾਕ ਦਿਵਸ ਮੌਕੇ ਸਮਾਰੋਹ
ਅੰਤਰਰਾਸ਼ਟਰੀ ਡਾਕ ਦਿਵਸ ਮੌਕੇ ’ਤੇ ਸਥਾਨਕ ਮੁੱਖ ਡਾਕਘਰ ਵਿੱਚ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਸਮਾਜਿਕ ਤਾਲਮੇਲ ਵਿੱਚ ਭਾਰਤੀ ਡਾਕ ਵਿਭਾਗ ਦਾ ਅਹਿਮ ਯੋਗਦਾਨ ਹੈ। ਉਨ੍ਹਾਂ...
Advertisement
ਅੰਤਰਰਾਸ਼ਟਰੀ ਡਾਕ ਦਿਵਸ ਮੌਕੇ ’ਤੇ ਸਥਾਨਕ ਮੁੱਖ ਡਾਕਘਰ ਵਿੱਚ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਸਮਾਜਿਕ ਤਾਲਮੇਲ ਵਿੱਚ ਭਾਰਤੀ ਡਾਕ ਵਿਭਾਗ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਸ ਦਿਵਸ ਮੌਕੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸਮਾਜ ਵਿਚ ਉੱਚਿਤ ਤਾਲਮੇਲ ਅਤੇ ਸੰਚਾਰ ਸਥਾਪਤ ਕਰਨ ਵਾਲੇ ਡਾਕ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਡਾਕ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ। ਸਮਾਰੋਹ ’ਚ ਭਾਰਤ ਭੂਸ਼ਣ ਵਰਮਾ ਵੀ ਮੌਜੂਦ ਸਨ।
Advertisement
Advertisement