ਸਲੋਗਨ ਮੁਕਾਬਲੇ ’ਚ ਮੱਲਾਂ ਮਾਰੀਆਂ
ਸੰਤੂਰ ਇੰਟਰਨੈਸ਼ਨਲ ਪਬਲਿਕ ਸਕੂਲ ਮਾਧੋਪੁਰ ਵਿੱਚ ਹੋਏ ਸਹੋਦਿਆ ਇੰਟਰ-ਸਕੂਲ ਸਲੋਗਨ ਲਿਖਣ ਮੁਕਾਬਲੇ ਵਿੱਚ ਐੱਸ ਟੀ ਐੱਸ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਅਧਿਆਪਕ ਦਵਿੰਦਰ ਦੀ ਅਗਵਾਈ ’ਚ ਰਾਜਦੀਪ ਨੇ ਸੋਚ-ਵਿਚਾਰ ਵਾਲੇ ਸਲੋਗਨ ’ਚ ਤੀਜਾ ਸਥਾਨ ਹਾਸਲ ਕੀਤਾ। ਜਾਨਵੀ ਰਾਮ...
Advertisement
ਸੰਤੂਰ ਇੰਟਰਨੈਸ਼ਨਲ ਪਬਲਿਕ ਸਕੂਲ ਮਾਧੋਪੁਰ ਵਿੱਚ ਹੋਏ ਸਹੋਦਿਆ ਇੰਟਰ-ਸਕੂਲ ਸਲੋਗਨ ਲਿਖਣ ਮੁਕਾਬਲੇ ਵਿੱਚ ਐੱਸ ਟੀ ਐੱਸ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਅਧਿਆਪਕ ਦਵਿੰਦਰ ਦੀ ਅਗਵਾਈ ’ਚ ਰਾਜਦੀਪ ਨੇ ਸੋਚ-ਵਿਚਾਰ ਵਾਲੇ ਸਲੋਗਨ ’ਚ ਤੀਜਾ ਸਥਾਨ ਹਾਸਲ ਕੀਤਾ। ਜਾਨਵੀ ਰਾਮ ਨੇ ਪਹਿਲਾ ਸਥਾਨ ਜਿੱਤਿਆ। ਐੱਸ ਟੀ ਐੱਸ ਵਰਲਡ ਸਕੂਲ ਨੂੰ ਓਵਰਆਲ ਟਰਾਫੀ ਨਾਲ ਸਨਮਾਨਿਆ ਗਿਆ। ਐੱਸ ਟੀ ਐੱਸ ਵਰਲਡ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ, ਰਚਨਾਤਮਕਤਾ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਅਧਿਆਪਕ ਦਵਿੰਦਰ ਦੀ ਮਿਹਨਤ ਦੀ ਸਰਾਹਨਾ ਕੀਤੀ।
Advertisement
Advertisement
