DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਮਰੇਡ ਜਸਪਾਲ ਸਿੰਘ ਢਿੱਲੋਂ ਦਾ ਦੇਹਾਂਤ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੇ ਆਗੂ ਕਾਮਰੇਡ ਜਸਪਾਲ ਸਿੰਘ ਢਿੱਲੋਂ (60) ਅੱਜ ਸਵੇਰੇ ਦੇਹਾਂਤ ਹੋ ਗਿਆ| ਉਹ ਪਾਰਟੀ ਦੀਆਂ ਸਰਗਰਮੀਆਂ ਵਿੱਚ ਹਮੇਸ਼ਾ ਮੋਹਰੀ ਰਹੇ| ਉਹ ਲੰਬੇ ਸਮੇਂ ਤੋਂ ਠੀਕ ਨਹੀਂ ਸਨ| ਉਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ’ਚ...

  • fb
  • twitter
  • whatsapp
  • whatsapp
Advertisement

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੇ ਆਗੂ ਕਾਮਰੇਡ ਜਸਪਾਲ ਸਿੰਘ ਢਿੱਲੋਂ (60) ਅੱਜ ਸਵੇਰੇ ਦੇਹਾਂਤ ਹੋ ਗਿਆ| ਉਹ ਪਾਰਟੀ ਦੀਆਂ ਸਰਗਰਮੀਆਂ ਵਿੱਚ ਹਮੇਸ਼ਾ ਮੋਹਰੀ ਰਹੇ| ਉਹ ਲੰਬੇ ਸਮੇਂ ਤੋਂ ਠੀਕ ਨਹੀਂ ਸਨ| ਉਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ’ਚ ਇਲਾਜ ਕਰਵਾਇਆ ਜਾਂਦਾ ਰਿਹਾ। ਉਨ੍ਹਾਂ ਮਜ਼ਦੂਰਾਂ ਜਥੇਬੰਦੀਆਂ ਵਿੱਚ ਕੰਮ ਕੀਤਾ| ਉਨ੍ਹਾਂ ਦੇ ਦੇਹਾਂਤ ’ਤੇ ਪਾਰਟੀ ਦੇ ਕੌਮੀ ਸਕੱਤਰ ਕਾਮਰੇਡ ਮੰਗਤ ਰਾਮ ਪਾਲਸਾ, ਸੂਬਾ ਪ੍ਰਧਾਨ ਪਰਗਟ ਸਿੰਘ ਜਾਮਾਰਾਏ, ਚਮਨ ਲਾਲ ਦਰਾਜਕੇ, ਬਲਦੇਵ ਸਿੰਘ ਪੰਡੋਰੀ, ਦਲਜੀਤ ਸਿੰਘ ਦਿਆਲਪੁਰਾ ਤੇ ਹੋਰਨਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਸਸਕਾਰ ਜੱਦੀ ਪਿੰਡ ਕੋਟ ਧਰਮ ਚੰਦ ਖੁਰਦ ਵਿੱਚ ਕੀਤਾ ਗਿਆ।

Advertisement
Advertisement
×