DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੱਤਰਕਾਰਾਂ ’ਤੇ ਦਰਜ ਕੇਸ ਦੀ ਨਿਖੇਧੀ

ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਪੰਜਾਬ ਦੇ ਪ੍ਰਧਾਨ ਗੁਰਮੀਤ ਪਲਾਹੀ, ਜਨਰਲ ਸਕੱਤਰ ਗੁਰਚਰਨ ਨੂਰਪੁਰ, ਵਿੱਤ ਸਕੱਤਰ ਦੀਦਾਰ ਸ਼ੇਤਰਾ, ਮੀਤ ਪ੍ਰਧਾਨ ਗਿਆਨ ਸਿੰਘ ਰਿਟਾਇਰਡ ਡੀ ਪੀ ਆਰ ਓ, ਡਾ. ਚਰਨਜੀਤ ਸਿੰਘ ਗੁਮਟਾਲਾ ਅਤੇ ਰਵਿੰਦਰ ਚੋਟ ਆਦਿ ਮੈਂਬਰਾਂ ਤੇ ਅਹੁਦੇਦਾਰਾਂ ਨੇ ਪਿਛਲੇ...

  • fb
  • twitter
  • whatsapp
  • whatsapp
Advertisement
ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਪੰਜਾਬ ਦੇ ਪ੍ਰਧਾਨ ਗੁਰਮੀਤ ਪਲਾਹੀ, ਜਨਰਲ ਸਕੱਤਰ ਗੁਰਚਰਨ ਨੂਰਪੁਰ, ਵਿੱਤ ਸਕੱਤਰ ਦੀਦਾਰ ਸ਼ੇਤਰਾ, ਮੀਤ ਪ੍ਰਧਾਨ ਗਿਆਨ ਸਿੰਘ ਰਿਟਾਇਰਡ ਡੀ ਪੀ ਆਰ ਓ, ਡਾ. ਚਰਨਜੀਤ ਸਿੰਘ ਗੁਮਟਾਲਾ ਅਤੇ ਰਵਿੰਦਰ ਚੋਟ ਆਦਿ ਮੈਂਬਰਾਂ ਤੇ ਅਹੁਦੇਦਾਰਾਂ ਨੇ ਪਿਛਲੇ ਦਿਨੀਂ ਸਰਕਾਰ ਵੱਲੋਂ ਪੱਤਰਕਾਰ ਮਨਿੰਦਰਜੀਤ ਸਿੱਧੂ ਲੋਕ ਆਵਾਜ਼ ਟੀ ਵੀ, ਮਿੰਟੂ ਗੁਰੂਸਰੀਆ ਤੇ ਆਰ ਟੀ ਆਈ ਕਾਰਕੁਨ ਮਨਕਿਤ ਗੋਇਲ ਵੱਲੋਂ ਸਰਕਾਰ ਨੂੰ ਹੈਲੀਕਾਪਟਰ ਮਾਮਲੇ ’ਤੇ ਸੁਆਲ ਪੁੱਛੇ ਜਾਣ ’ਤੇ ਕੇਸ ਦਰਜ ਕੀਤੇ ਗਏ।

ਇਸ ਦੀ ਨਿਖੇਧੀ ਕਰਦਿਆਂ ਕਾਲਮਨਵੀਸ ਮੰਚ ਦੇ ਆਗੂਆਂ ਨੇ ਕਿਹਾ ਕਿ ਲੋਕਤੰਤਰ ’ਚ ਪ੍ਰਸ਼ਨ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਮੰਨਿਆ ਜਾਂਦਾ ਹੈ ਤੇ ਪ੍ਰੈੱਸ ਦੀ ਆਵਾਜ਼ ਨੂੰ ਦਬਾਇਆ ਜਾਣਾ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਖ਼ਤਮ ਕੀਤੇ ਜਾਣ ਵਰਗੀ ਸਥਿਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਪੱਤਰਕਾਰਾਂ ’ਤੇ ਦਰਜ ਕੀਤੇ ਕੇਸ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਤੇ ਪ੍ਰੈੱਸ ਦੀ ਆਜ਼ਾਦੀ ਨੂੰ ਹਰ ਹਾਲ ’ਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ।

Advertisement

Advertisement

Advertisement
×