DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੜੋਆ ਪੰਚਾਇਤ ਸਮਿਤੀ ’ਤੇ ਕਾਂਗਰਸ ਕਾਬਜ਼

ਕਾਂਗਰਸ ਨੇ ਬਲਾਚੌਰ ਹਲਕੇ ਦੀ ਬਲਾਕ ਸੜੋਆ ਦੀ ਪੰਚਾਇਤ ਸਮਿਤੀ ’ਤੇ ਕਬਜ਼ਾ ਕਰ ਲਿਆ ਹੈ। ਅੱਜ ਹੋਈ ਚੋਣ ਵਿੱਚ ਕਾਂਗਰਸ ਦੀ ਕਿਰਨਦੀਪ ਕੌਰ ਪੰਚਾਇਤ ਸਮਿਤੀ ਦੀ ਚੇਅਰਪਰਸਨ ਅਤੇ ਕਾਂਗਰਸ ਦੇ ਹੀ ਬਲਵੀਰ ਸਿੰਘਪੁਰ ਉੱਪ ਚੇਅਰਮੈਨ ਚੁਣੇ ਗਏ। ਉਨ੍ਹਾਂ ਆਮ ਆਦਮੀ...

  • fb
  • twitter
  • whatsapp
  • whatsapp
Advertisement

ਕਾਂਗਰਸ ਨੇ ਬਲਾਚੌਰ ਹਲਕੇ ਦੀ ਬਲਾਕ ਸੜੋਆ ਦੀ ਪੰਚਾਇਤ ਸਮਿਤੀ ’ਤੇ ਕਬਜ਼ਾ ਕਰ ਲਿਆ ਹੈ। ਅੱਜ ਹੋਈ ਚੋਣ ਵਿੱਚ ਕਾਂਗਰਸ ਦੀ ਕਿਰਨਦੀਪ ਕੌਰ ਪੰਚਾਇਤ ਸਮਿਤੀ ਦੀ ਚੇਅਰਪਰਸਨ ਅਤੇ ਕਾਂਗਰਸ ਦੇ ਹੀ ਬਲਵੀਰ ਸਿੰਘਪੁਰ ਉੱਪ ਚੇਅਰਮੈਨ ਚੁਣੇ ਗਏ। ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਹਰਾਇਆ। ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਜੇ ਮੰਗੂਪੁਰ ਨੇ ਕਾਂਗਰਸ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਨਵੀਂ ਬਣੀ ਚੇਅਰਪਰਸਨ ਅਤੇ ਉੱਪ ਚੇਅਰਮੈਨ ਨੂੰ ਵਧਾਈ ਦਿੱਤੀ। ਇਸ ਦੌਰਾਨ ਨਵੀਂ ਬਣੀ ਚੇਅਰਪਰਸਨ ਕਿਰਨਦੀਪ ਕੌਰ ਅਤੇ ਉੱਪ ਚੇਅਰਮੈਨ ਬਲਵੀਰ ਸਿੰਘਪੁਰ ਨੇ ਵੀ ਸਮੂਹ ਪੰਚਾਇਤ ਸਮਿਤੀ ਮੈਂਬਰਾਂ ਦਾ ਧੰਨਵਾਦ ਕੀਤਾ।

Advertisement
Advertisement
×