ਕਰੋਨਾ: ਜਲੰਧਰ ਵਿੱਚ ਪੰਜ ਮੌਤ

ਕਰੋਨਾ: ਜਲੰਧਰ ਵਿੱਚ ਪੰਜ ਮੌਤ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 22 ਨਵੰਬਰ

ਜ਼ਿਲ੍ਹੇ ਵਿੱਚ ਕਰੋਨਾ ਨਾਲ 5 ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਦ ਕਿ 74 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤੱਕ 533 ਮੌਤਾਂ ਹੋ ਚੁੱਕੀਆਂ ਹਨ ਤੇ 16900 ਪਾਜ਼ੇਟਿਵ ਕੇਸ ਹੋ ਚੁੱਕੇ ਹਨ। ਲੋਕ ਇਸ ਗੱਲ ਤੋਂ ਚਿੰਤਤ ਦੱਸੇ ਜਾ ਰਹੇ ਹਨ ਠੰਢ ਵੱਧਣ ਕਾਰਨ ਕਰੋਨਾ ਦੇ ਮਰੀਜ਼ਾਂ ਦੀ ਜਿੱਥੇ ਗਿਣਤੀ ਵੱਧਣ ਲੱਗ ਪਈ ਹੈ ਉਥੇ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦਰ ਵਿੱਚ ਵੀ ਵਾਧਾ ਹੋਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All