ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਅੱਗੇ ਸਫ਼ਾਈ ਦੀ ਮੰਗ
ਵਿਰਾਸਤੀ ਮੰਚ ਬਟਾਲਾ ਦੇ ਨੁਮਾਇੰਦਿਆਂ ਨੇ ਬੇਰਿੰਗ ਯੂਨੀਅਨ ਕ੍ਰਿਸ਼ਚਨ ਕਾਲਜ ਬਟਾਲਾ ਦੇ ਪ੍ਰਿੰਸੀਪਲ ਨਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਕਾਲਜ ਸਥਿਤ ਮਹਾਰਾਜਾ ਸ਼ੇਰ ਸਿੰਘ ਦੇ ਇਤਿਹਾਸਿਕ ਮਹੱਲ ਦੇ ਅੱਗੇ ਜੋ ਬੂਟੇ ਲਗਾਏ ਗਏ ਹਨ ਉਨ੍ਹਾਂ ਦੀ ਤੁਰੰਤ ਕਟਾਈ ਕਰਵਾਈ ਜਾਵੇ...
Advertisement
ਵਿਰਾਸਤੀ ਮੰਚ ਬਟਾਲਾ ਦੇ ਨੁਮਾਇੰਦਿਆਂ ਨੇ ਬੇਰਿੰਗ ਯੂਨੀਅਨ ਕ੍ਰਿਸ਼ਚਨ ਕਾਲਜ ਬਟਾਲਾ ਦੇ ਪ੍ਰਿੰਸੀਪਲ ਨਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਕਾਲਜ ਸਥਿਤ ਮਹਾਰਾਜਾ ਸ਼ੇਰ ਸਿੰਘ ਦੇ ਇਤਿਹਾਸਿਕ ਮਹੱਲ ਦੇ ਅੱਗੇ ਜੋ ਬੂਟੇ ਲਗਾਏ ਗਏ ਹਨ ਉਨ੍ਹਾਂ ਦੀ ਤੁਰੰਤ ਕਟਾਈ ਕਰਵਾਈ ਜਾਵੇ ਤਾਂ ਜੋ ਆਮ ਲੋਕ ਤੇ ਰਾਹਗੀਰ ਇਸ ਇਤਿਹਾਸਕ ਮਹੱਲ ਦੇ ਬਾਹਰ ਤੋਂ ਵੀ ਦਰਸ਼ਨ ਕਰ ਸਕਣ। ਮੰਚ ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਚੇਅਰਮੈਨ ਐਡਵੋਕੇਟ ਐਚ ਐਸ ਮਾਂਗਟ ਅਤੇ ਸੀਨੀਅਰ ਉਪ ਪ੍ਰਧਾਨ ਸ਼ਮਸ਼ੇਰ ਸਿੰਘ ਮੱਲ੍ਹੀ ਨੇ ਕਿਹਾ ਕਿ ਕਾਲਜ ਪ੍ਰਬੰਧਕਾਂ ਵੱਲੋਂ ਮਹੱਲ ਦੇ ਸਾਹਮਣੇ ਵਾਲੇ ਹਿੱਸੇ ਵਿੱਚ ਬੂਟੇ ਲਗਾ ਦਿੱਤੇ , ਜਿਸ ਕਾਰਨ ਮਹੱਲ ਦਾ ਬਾਹਰੀ ਦਿੱਖ ਦਿਖਾਈ ਨਹੀਂ ਦੇ ਰਹੀ।
Advertisement
Advertisement
×