ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੰਦਾਂ ਦਾ ਕੈਂਪ

ਮਾਤਾ ਠਾਕੁਰ ਦੇਵੀ ਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ ਦੰਦਾਂ ਦਾ 463ਵਾਂ ਕੈਂਪ ਬਲੱਡ ਬੈਂਕ ਦੇ ਸਰਪ੍ਰਸਤ ਕੇ ਕੇ ਸਰਦਾਨਾ ਦੀ ਅਗਵਾਈ ਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ...
Advertisement

ਮਾਤਾ ਠਾਕੁਰ ਦੇਵੀ ਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ ਦੰਦਾਂ ਦਾ 463ਵਾਂ ਕੈਂਪ ਬਲੱਡ ਬੈਂਕ ਦੇ ਸਰਪ੍ਰਸਤ ਕੇ ਕੇ ਸਰਦਾਨਾ ਦੀ ਅਗਵਾਈ ਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਐੱਸ ਐੱਮ ਓ ਡਾ. ਸਿਮਰਦੀਪ ਕੌਰ ਨੇ ਕੀਤਾ ਤੇ ਵਿਸ਼ੇਸ਼ ਮਹਿਮਾਨਾਂ ’ਚ ਡਾ. ਰੇਖਾ ਗੁਪਤਾ, ਮਹਿੰਦਰ ਸੇਠੀ, ਤ੍ਰਿਪਤਾ ਸੇਠੀ, ਡਾ. ਕਮਲਜੀਤ ਤੇ ਉਰਮਿਲਾ ਕੁਮਾਰੀ ਸ਼ਾਮਲ ਸਨ। ਕੈਂਪ ’ਚ 105 ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਵਿਸ਼ਵਾਮਿੱਤਰ ਸ਼ਰਮਾ, ਗੁਲਾਬ ਸਿੰਘ ਠਾਕੁਰ, ਹਰਬੰਸ ਲਾਲ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਰਮਨ ਨਹਿਰਾ, ਸੁਧਾ ਬੇਦੀ, ਮੋਹਨ ਲਾਲ ਤਨੇਜਾ, ਐੱਨ ਐੱਸ ਸੈਣੀ, ਅਮਰਿੰਦਰ ਸੈਣੀ, ਮੁਕੇਸ਼ ਕੁਮਾਰ, ਪੰਡਿਤ ਜੁਗਲ ਕਿਸ਼ੋਰ ਭਨੋਟ ਆਦਿ ਹਾਜ਼ਰ ਸਨ।

Advertisement
Advertisement
Show comments