ਵਾਰਡ 22 ਤੇ 11 ’ਚ ਵਿਕਾਸ ਕਾਰਜ ਸ਼ੁਰੂ
ਵਾਰਡ ਨੰਬਰ 22 ਅਤੇ ਵਾਰਡ ਨੰਬਰ 11 ’ਚ ਕਰੀਬ 1.26 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਆਪ’ ਦੇ ਹਲਕਾ ਇੰਚਾਰਜ ਹਰਜੀ ਮਾਨ ਨੇ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਵਿਕਾਸ ਪੱਖੋਂ ਸੂਬੇ ’ਚ ਅੱਗੇ...
Advertisement
ਵਾਰਡ ਨੰਬਰ 22 ਅਤੇ ਵਾਰਡ ਨੰਬਰ 11 ’ਚ ਕਰੀਬ 1.26 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਆਪ’ ਦੇ ਹਲਕਾ ਇੰਚਾਰਜ ਹਰਜੀ ਮਾਨ ਨੇ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਵਿਕਾਸ ਪੱਖੋਂ ਸੂਬੇ ’ਚ ਅੱਗੇ ਲਿਆਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ‘ਆਪ’ ਸਰਕਾਰ ਸ਼ਾਨਦਾਰ ਕੰਮ ਕਰ ਰਹੀ ਹੈ। ਇਸ ਮੌਕੇ ਡਿਪਟੀ ਮੇਅਰ ਵਿੱਕੀ ਸੂਦ, ਲਲਿਤ ਸਕਲਾਨੀ, ਸੀਮਾ ਰਾਣਾ, ਗੁਰਦੀਪ ਸਿੰਘ ਦੀਪਾ, ਸੁਖਦੇਵ ਸਿੰਘ ਕਾਕਾ, ਸੁਨੀਤਾ ਹਾਂਡਾ ਕੌਂਸਲਰ, ਸੌਰਵ ਹਾਂਡਾ, ਹਰਮੇਸ਼ ਪਾਠਕ, ਅਮਰਿੰਦਰ ਸਿੰਘ ਯੂਥ ਕੋਆਰਡੀਨੇਟਰ, ਅਮਰੀਕ ਸਿੰਘ ਆਦਿ ਹਾਜ਼ਰ ਸਨ।
Advertisement
Advertisement
Advertisement
×

