ਡਾ. ਰਾਜ ਦੇ ਹੱਕ ’ਚ ਘਰ-ਘਰ ਜਾ ਕੇ ਲਾਮਬੰਦੀ

ਡਾ. ਰਾਜ ਦੇ ਹੱਕ ’ਚ ਘਰ-ਘਰ ਜਾ ਕੇ ਲਾਮਬੰਦੀ

ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ’ਚ ਚੋਣ ਪ੍ਰਚਾਰ ਕਰਦੇ ਹੋਏ ਕਾਂਗਰਸੀ ਵਰਕਰ।

ਹਰਪ੍ਰੀਤ ਕੌਰ

ਹੁਸ਼ਿਆਰਪੁਰ, 22 ਜਨਵਰੀ

ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਕਾਂਗਰਸ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵਰਕਰਾਂ ਨੇ ਅੱਜ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਸੰਸਥਾ ‘ਕੋਸ਼ਿਸ਼’ ਦੀ ਵਾਈਸ ਚੇਅਰਪਰਸਨ ਸੋਨੀਆ ਨੇ ਵਰਕਰਾਂ ਨਾਲ ਡਾ. ਰਾਜ ਦੇ ਹੱਕ ’ਚ ਪਿੰਡ ਭੂੰਗਰਨੀ ਅਤੇ ਆਸਪਾਸ ਪ੍ਰਚਾਰ ਕੀਤਾ। ਇਸ ਮੌਕੇ ਡਾ. ਰਾਜ ਕੁਮਾਰ ਵੀ ਉਨ੍ਹਾਂ ਨਾਲ ਸਨ। ਸੋਨੀਆ ਨੇ ਅਪੀਲ ਕੀਤੀ ਕਿ ਇੱਕਜੁਟ ਹੋ ਕੇ ਡਾ. ਰਾਜ ਕੁਮਾਰ ਦੇ ਹੱਕ ਵਿਚ ਪ੍ਰਚਾਰ ਕੀਤਾ ਜਾਵੇ। ਇਸ ਮੌਕੇ ਬਲਾਕ ਪ੍ਰਧਾਨ ਅਮਰਜੀਤ ਕੌਰ ਮੁਖਲਿਆਣਾ, ਜ਼ਿਲ੍ਹਾ ਪਰਿਸ਼ਦ ਮੈਂਬਰ ਕੁਲਦੀਪ ਕੌਰ, ਜਸਜੀਤ ਭਾਮ, ਹਰਜਿੰਦਰ ਕੌਰ ਠੁਆਣਾ, ਸੁਰਜੀਤ ਕੌਰ, ਦਲਬੀਰ ਲਕਸੀਹਾਂ, ਜਸਪਾਲ ਸਿੰਘ ਪੰਡੋਰੀ ਬੀਬੀ, ਸਰਪੰਚ ਮਨਪ੍ਰੀਤ ਕੌਰ ਆਦਿ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All