ਨਸ਼ਾ ਕਰਦਾ ਨੌਜਵਾਨ ਕਾਬੂ
ਫਗਵਾੜਾ: ਸਿਟੀ ਪੁਲੀਸ ਨੇ ਨਸ਼ੇ ਦੀ ਵਰਤੋਂ ਕਰਦਿਆਂ ਇੱਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਵਾਸੀ ਕੋਟਲੀ ਖੱਖੀਆ ਪੁਰਾਣਾ ਸਿਵਲ ਹਸਪਤਾਲ ਬੰਗਾ...
Advertisement
ਫਗਵਾੜਾ: ਸਿਟੀ ਪੁਲੀਸ ਨੇ ਨਸ਼ੇ ਦੀ ਵਰਤੋਂ ਕਰਦਿਆਂ ਇੱਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਵਾਸੀ ਕੋਟਲੀ ਖੱਖੀਆ ਪੁਰਾਣਾ ਸਿਵਲ ਹਸਪਤਾਲ ਬੰਗਾ ਰੋਡ ’ਚ ਨਸ਼ੇ ਦੀ ਵਰਤੋਂ ਕਰ ਰਿਹਾ ਹੈ। ਇਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਉਕਤ ਵਿਅਕਤੀ ਨੂੰ ਨਸ਼ੇ ਕਰਦੇ ਸਮੇਂ ਕਾਬੂ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement
×