ਯੂਨੀਵਰਸਿਟੀ ਕੈਂਪਸ ਵਿੱਚ ‘ਨਸ਼ਾ ਮੁਕਤ ਭਾਰਤ’ ਰੈਲੀ
ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ, ਪੰਜਾਬ ਨੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਰਾਸ਼ਟਰੀ ਏਕਤਾ ਦਿਵਸ ਮਨਾਉਣ ਲਈ ਯੂਨੀਵਰਸਿਟੀ ਕੈਂਪਸ ਵਿੱਚ ‘ਨਸ਼ਾ ਮੁਕਤ ਭਾਰਤ’ ਰੈਲੀ ਕੀਤੀ ਗਈ।...
Advertisement
ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ, ਪੰਜਾਬ ਨੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਰਾਸ਼ਟਰੀ ਏਕਤਾ ਦਿਵਸ ਮਨਾਉਣ ਲਈ ਯੂਨੀਵਰਸਿਟੀ ਕੈਂਪਸ ਵਿੱਚ ‘ਨਸ਼ਾ ਮੁਕਤ ਭਾਰਤ’ ਰੈਲੀ ਕੀਤੀ ਗਈ। ਯੂਨੀਵਰਸਿਟੀ ਦੇ ਚਾਂਸਲਰ ਐੱਨ ਐੱਸ ਰਿਆਤ ਅਤੇ ਉਪ ਕੁਲਪਤੀ ਡਾ. ਏ ਐੱਸ ਚਾਵਲਾ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਤਾਕਤ ਬਾਰੇ ਪ੍ਰੇਰਿਤ ਕੀਤਾ।
Advertisement
