ਈਦ-ਉਲ-ਜ਼ੁਹਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
ਹਰਪ੍ਰੀਤ ਕੌਰ ਹੁਸ਼ਿਆਰਪੁਰ, 7 ਜੂਨ ਇੱਥੇ ਈਦਗਾਹ ਵਿੱਚ ਈਦ-ਉਲ-ਜ਼ੁਹਾ ਦੀ ਨਮਾਜ਼ ਸ਼ਰਧਾ ਤੇ ਉਤਸ਼ਾਹ ਨਾਲ ਅਦਾ ਕੀਤੀ ਗਈ। ਇਸ ਮੌਕੇ ਇੰਤਜ਼ਾਮੀਆ ਜਾਮਾ ਮਸਜਿਦ ਈਦਗਾਹ ਕਮੇਟੀ ਦੇ ਪ੍ਰਧਾਨ ਖੁਰਸ਼ੀਦ ਅਹਿਮਦ ਨੇ ਕਿਹਾ ਕਿ ਈਦ-ਉਲ-ਅਜ਼ਹਾ ਦਾ ਤਿਉਹਾਰ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ।...
Advertisement
Advertisement
×