DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੌਵੀਂ ਤੇ 11ਵੀਂ ਕਲਾਸ ’ਚ ਦਾਖਲੇ ਲਈ ਪ੍ਰੀਖਿਆ ਅੱਜ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ ਨੌਵੀਂ ਅਤੇ 11ਵੀਂ ਕਲਾਸ ’ਚ ਦਾਖਲੇ ਲਈ ਦਾਖਲਾ ਪ੍ਰੀਖਿਆ 1 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 1 ਵਜੇ ਤੱਕ ਹੋਵੇਗੀ। ਜ਼ਿਲ੍ਹਾ ਸਿੱਖਿਆ ਅਫਸਰ (ਸੈ ਸਿ) ਅਨੀਤਾ...

  • fb
  • twitter
  • whatsapp
  • whatsapp
Advertisement
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ ਨੌਵੀਂ ਅਤੇ 11ਵੀਂ ਕਲਾਸ ’ਚ ਦਾਖਲੇ ਲਈ ਦਾਖਲਾ ਪ੍ਰੀਖਿਆ 1 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 1 ਵਜੇ ਤੱਕ ਹੋਵੇਗੀ।

ਜ਼ਿਲ੍ਹਾ ਸਿੱਖਿਆ ਅਫਸਰ (ਸੈ ਸਿ) ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ ਸਿ) ਲਖਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਦੇ ਦਾਖਲੇ ਲਈ ਕੁੱਲ 3,225 ਵਿਦਿਆਰਥੀ ਨੇ ਅਪਲਾਈ ਕੀਤਾ ਹੈ।

Advertisement

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਤਹਿਸੀਲ ਪੱਧਰ ’ਤੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

Advertisement

Advertisement
×