ਪੰਜ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ

ਪੰਜ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ

ਜਸਬੀਰ ਸਿੰਘ ਚਾਨਾ

ਫਗਵਾੜਾ, 6 ਮਾਰਚ

ਇੱਕ ਕਾਰੋਬਾਰੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿੱਚ ਪੁਲੀਸ ਨੇ ਪੰਜ ਵਿਅਕਤੀਆਂ ਖਿਲਾਫ਼ ਧਾਰਾ 306 ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਸਦਰ ਦੇ ਮੁਖੀ ਰਮਨ ਕੁਮਾਰ ਨੇ ਦੱਸਿਆ ਕਿ 2 ਮਾਰਚ ਨੂੰ ਪੁਲੀਸ ਨੂੰ ਪਿੰਡ ਖਾਟੀ ਨੇੜਿਓਂ ਇੱਕ ਵਿਅਕਤੀ ਦੀ ਲਾਸ਼ ਮਿਲੀ ਸੀ। ਪਹਿਲਾਂ ਪੁਲੀਸ ਨੇ 174 ਤਹਿਤ ਕਾਰਵਾਈ ਕੀਤੀ ਸੀ ਪਰ ਬਾਅਦ ’ਚ ਮ੍ਰਿਤਕ ਦੇ ਬੈਂਗ ’ਚੋਂ ਮਿਲੀਆਂ ਲਿਖਤਾਂ ਦੇ ਆਧਾਰ ’ਤੇ ਹੁਣ ਧਾਰਾ ਤਬਦੀਲ ਕਰ ਦਿੱਤੀ ਹੈ। ਮੁਲਜ਼ਮਾਂ ਵਿਚ ਮਿਸ ਵਿੱਕੀ ਵਾਸੀ ਲੁਧਿਆਣਾ, ਹਰਪਾਲ ਟੈਂਪੂ ਵਾਲਾ ਵਾਸੀ ਲੁਧਿਆਣਾ, ਅਵੀ ਕੁਮਾਰ ਵਾਸੀ ਲੁਧਿਆਣਾ, ਸੰਜੀ ਵਾਸੀ ਲੁਧਿਆਣਾ, ਇਕਬਾਲ ਸਿੰਘ ਵਾਸੀ ਲੁਧਿਆਣਾ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All