DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

MP Chabbewal ਵੱਲੋਂ ਪਰਿਵਾਰ ਦੀ ਵਿੱਤੀ ਮਦਦ

ਮਕਾਨ ਬਣਾੳੁਣ ਲੲੀ 51 ਹਜ਼ਾਰ ਰੁਪਏ ਅਤੇ ਸੌ ਬੋਰੀਆਂ ਸੀਮਿੰਟ ਦਿੱਤਾ

  • fb
  • twitter
  • whatsapp
  • whatsapp
featured-img featured-img
ਮਕਾਨ ਦੀ ਨੀਂਹ ਰੱਖਣ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤ ਹੋਰ। -ਫੋਟੋ: ਚਾਨਾ
Advertisement

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਹਦੀਆਬਾਦ ਵਿੱਚ ਆਰਥਿਕ ਸੰਕਟ ’ਚੋਂ ਗੁਜ਼ਰ ਰਹੇ ਪਰਿਵਾਰ ਦੀ ਘਰ ਬਣਾਉਣ ਲਈ ਮੱਦਦ ਕਰਦਿਆਂ 51 ਹਜ਼ਾਰ ਰੁਪਏ ਦੀ ਨਕਦੀ ਤੇ 100 ਬੋਰੀ ਸੀਮਿੰਟ ਦਿੱਤੀ।

ਚੱਬੇਵਾਲ ਅੱਜ ਹਦੀਆਬਾਦ ਖੇਤਰ ’ਚ ਪੁੱਜੇ ਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਦੁੱਖ ਸੁਣਿਆ ਤੇ ਹੌਸਲਾ ਦਿੰਦਿਆ ਉਨ੍ਹਾਂ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਸਹਾਇਤਾ ਕਰਨਾ ਉਨ੍ਹਾਂ ਦਾ ਫ਼ਰਜ਼ ਹੈ ਅਤੇ ਇਹ ਮਨੁੱਖਤਾ ਦੇ ਸਭ ਤੋਂ ਵੱਡੇ ਪੁੰਨ ਕਰਮਾਂ ’ਚੋਂ ਇੱਕ ਹਨ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦਾਂ ਦੀ ਸੇਵਾ ਤੋਂ ਵੱਡਾ ਕੋਈ ਪੁੰਨ ਦਾ ਕੰਮ ਨਹੀਂ ਹੈ। ਸਬੰਧਤ ਪਰਿਵਾਰ ਨੇ ਚੱਬੇਵਾਲ ਦਾ ਧੰਨਵਾਦ ਕੀਤਾ।

Advertisement

Advertisement
Advertisement
×