ਡੰਪ ਦੀ ਅੱਗ ਬੁਝਾਉਂਦਾ ਫ਼ਾਇਰਮੈਨ ਝੁਲਸਿਆ

ਡੰਪ ਦੀ ਅੱਗ ਬੁਝਾਉਂਦਾ ਫ਼ਾਇਰਮੈਨ ਝੁਲਸਿਆ

ਪੱਤਰ ਪ੍ਰੇਰਕ

ਫਗਵਾੜਾ, 27 ਫਰਵਰੀ

ਕੂੜੇ ਦੇ ਡੰਪ ਨੂੰ ਲੱਗੀ ਅੱਗ ਬੁਝਾਉਂਦੇ ਹੋਏ ਇੱਕ ਫ਼ਾਇਰ ਕਰਮੀ ਦੇ ਜ਼ਖਮੀ ਹੋ ਗਿਆ। ਅੱਜ ਸਵੇਰੇ ਕਰੀਬ 11. 30 ਵਜੇ ਪਿੰਡ ਭੋਗਪੁਰ ਵਿੱੱਚ ਇੱਕ ਸਰਕਾਰੀ ਕੂੜੇ ਦੇ ਡੰਪ ਨੂੰ ਅੱਗ ਲੱਗ ਗਈ। ਅੱਗ ਨੂੰ ਬੁਝਾਉਣ ਲਈ ਫਗਵਾੜਾ ਤੋਂ ਟੀਮ ਨੇ ਜਾ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ ਸੀ। ਅੱਗ ਬੁਝਾਉਂਦਿਆ ਫ਼ਾਇਰਮੈਨ ਰਸ਼ਪਾਲ ਸਿੰਘ ਅਚਾਨਕ ਕੂੜੇ ’ਚ ਧੱਸ ਗਿਆ ਜਿਸ ਕਾਰਨ ਉਹ ਅੱਗ ਦੀ ਲਪੇਟ ’ਚ ਆ ਗਿਆ ਜਿਸ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾ ਵਲੋਂ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ ਦੱਸਿਆ ਜਾਂਦਾ ਹੈ ਕਿ ਅੱਗ ਨਾਲ ਝੁਲਸਣ ਕਾਰਨ ਉਸ ਦੀਆਂ ਲੱਤਾਂ ਤੇ ਪੈਰ ਸੜ ਗਿਆ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All