Former Minister Chunni Lal Bhagat tribute: ਸਾਬਕਾ ਮੰਤਰੀ ਚੁੰਨੀ ਲਾਲ ਨੂੰ ਸਰਧਾਂਜਲੀਆਂ
ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਨੂੰ ਅੱਜ ਐੱਮ ਐੱਸ ਫਾਰਮ ਬਸਤੀ ਪੀਰਦਾਦ ਵਿੱਚ ਸਰਧਾਂਜ਼ਲੀ ਭੇਟ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ....
Advertisement
ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਨੂੰ ਅੱਜ ਐੱਮ ਐੱਸ ਫਾਰਮ ਬਸਤੀ ਪੀਰਦਾਦ ਵਿੱਚ ਸਰਧਾਂਜ਼ਲੀ ਭੇਟ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਕੈਬਨਿਟ ਮੰਤਰੀ ਅਤੇ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਡਾ.ਰਵਜੋਤ ਸਿੰਘ, ‘ਆਪ’ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੇਰੀ ਕਲਸੀ, ਵਿਧਾਇਕ ਬਲਕਾਰ ਸਿੰਘ ਤੇ ਬ੍ਰਹਮ ਸ਼ੰਕਰ ਜਿੰਪਾ, ਮੇਅਰ ਵਨੀਤ ਧੀਰ, ਡੀ ਸੀ ਵਰਜੀਤ ਵਾਲੀਆ, ਪੁਲੀਸ ਕਮਿਸ਼ਨਰ ਸਤਿੰਦਰ ਸਿੰਘ, ਐੱਸ ਐੱਸ ਪੀ ਹਰਵਿੰਦਰ ਸਿੰਘ ਵਿਰਕ ਹਾਜ਼ਰ ਸਨ।
Advertisement
Advertisement
×

