ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ; ਕੇਸ ਦਰਜ
ਪੱਤਰ ਪ੍ਰੇਰਕ ਕਪੂਰਥਲਾ, 24 ਫਰਵਰੀ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਭੁਲੱਥ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸੂਖਚੈਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖੁਣ ਖੁਣ ਜ਼ਿਲ੍ਹਾ ਜਲੰਧਰ ਨੇ ਪੁਲੀਸ...
Advertisement
ਪੱਤਰ ਪ੍ਰੇਰਕ
ਕਪੂਰਥਲਾ, 24 ਫਰਵਰੀ
Advertisement
ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਭੁਲੱਥ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸੂਖਚੈਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖੁਣ ਖੁਣ ਜ਼ਿਲ੍ਹਾ ਜਲੰਧਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀ ਨੇ ਉਸ ਨੂੰ ਕੈਨੇਡਾ ਦਾ ਟੂਰਿਸਟ ਵੀਜ਼ਾ ਲਗਵਾ ਕੇ ਭੇਜਣ ਦੇ ਨਾਂ ’ਤੇ 70 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧ ’ਚ ਪੁਲੀਸ ਨੇ ਜਸ਼ਨ ਸਿੰਘ ਵਾਸੀ ਲਿਟਾ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
