ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ; ਕੇਸ ਦਰਜ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਖਿਲਾਫ਼ ਧਾਰਾ 406, 420 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮਨਜੀਤ ਸਿੰਘ ਵਾਸੀ ਅੱਪਰਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ...
Advertisement
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਖਿਲਾਫ਼ ਧਾਰਾ 406, 420 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮਨਜੀਤ ਸਿੰਘ ਵਾਸੀ ਅੱਪਰਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 13 ਲੱਖ 58 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧ ’ਚ ਪੁਲੀਸ ਨੇ ਕੁਲਦੀਪ ਕੁਮਾਰ ਉਰਫ਼ ਸੰਨੀ ਕੇਅਰ ਆਫ਼ ਸਾਈ ਟਰੈਵਲ ਰਾਜਾ ਗਾਰਡਨ ਰੋਡ ਸਤਨਾਮਪੁਰਾ ਖਿਲਾਫ਼ ਕੇਸ ਦਰਜ ਕੀਤਾ ਹੈ।

 

Advertisement

Advertisement
Show comments