ਅਗਨੀਵੀਰ ਭਰਤੀ ਲਈ ਮੁਫ਼ਤ ਸਰੀਰਕ ਸਿਖਲਾਈ ਜਾਰੀ
ਪੰਜਾਬ ਸਰਕਾਰ ਵੱਲੋਂ ਫ਼ੌਜ ਵਿੱਚ ਅਗਨੀਵੀਰ ਭਰਤੀ ਲਈ ਮੁਫ਼ਤ ਸਰੀਰਕ ਸਿਖਲਾਈ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿੱਚ ਚੱਲ ਰਹੀ ਹੈ। ਡਿਪਟੀ ਡਾਇਰੈਕਟਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਦੇ ਜਿਨ੍ਹਾਂ ਨੌਜਵਾਨਾਂ ਨੇ...
Advertisement
ਪੰਜਾਬ ਸਰਕਾਰ ਵੱਲੋਂ ਫ਼ੌਜ ਵਿੱਚ ਅਗਨੀਵੀਰ ਭਰਤੀ ਲਈ ਮੁਫ਼ਤ ਸਰੀਰਕ ਸਿਖਲਾਈ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿੱਚ ਚੱਲ ਰਹੀ ਹੈ। ਡਿਪਟੀ ਡਾਇਰੈਕਟਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਦੇ ਜਿਨ੍ਹਾਂ ਨੌਜਵਾਨਾਂ ਨੇ ਆਰਮੀ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ, ਉਹ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਟ੍ਰੇਨਿੰਗ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿੱਚ ਜਲਦ ਤੋਂ ਜਲਦ ਰਿਪੋਰਟ ਕਰਨ।
Advertisement
Advertisement
×