ਗਤਕਾ: ਫਿਰੋਜ਼ਪੁਰ ਅੱਵਲ ਤੇ ਪਟਿਆਲਾ ਦੋਇਮ

* ਖਾਲਸਾ ਕਾਲਜ਼ ’ਚ 9ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਸਮਾਪਤ

ਗਤਕਾ: ਫਿਰੋਜ਼ਪੁਰ ਅੱਵਲ ਤੇ ਪਟਿਆਲਾ ਦੋਇਮ

ਗੱਤਕਾ ਸ਼ੁਰੂ ਕਰਵਾਉਣ ਮੌਕੇ ਮੁੱਖ ਮਹਿਮਾਨ ਤੇ ਚੈਂਪੀਅਨਸ਼ਿਪ ਪ੍ਰਬੰਧਕ।-ਫੋਟੋ: ਜਗਜੀਤ

ਪੱਤਰ ਪ੍ਰੇਰਕ 

ਮੁਕੇਰੀਆਂ, 27 ਫਰਵਰੀ

ਪੰਜਾਬ ਸਟੇਟ ਗਤਕਾ ਐਸੋਸੀਏਸ਼ਨ ਵੱਲੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਈ ਗਈ ਨੌਂਵੀ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਸਮਾਪਤ ਹੋ ਗਈ। ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਸੰਤ ਬਾਬਾ ਸੇਵਾ ਸਿੰਘ ਦੇ ਸਹਿਯੋਗ ਨਾਲ ਕਰਵਾਈ ਇਸ ਚੈਪੀਅਨਸ਼ਿਪ ’ਚ ਪੰਜਾਬ ਦੇ 14 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਇਸ ਮੌਕੇ ਜਥੇਦਾਰ ਹਰਜਿੰਦਰ ਸਿੰਘ ਧਾਮੀ (ਆਨਰੇਰੀ, ਸਕੱਤਰ, ਸ਼੍ਰੋ.ਗੁ.ਪ੍ਰ. ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ) ਨੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਰਾਜ ਗੱਤਕਾ ਐਸੋਸ਼ੀਏਸ਼ਨ ਨੂੰ ਇੱਕ ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਗਿਆ। ਮੁਕਾਬਲਿਆਂ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਅੱਵਲ, ਪਟਿਆਲਾ ਦੇ ਖਿਡਾਰੀ ਦੋਇਮ ਅਤੇ ਬਠਿੰਡਾ ਤੀਜੇ ਸਥਾਨ ’ਤੇ ਰਿਹਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All