ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟਾਵਰ ’ਚੋਂ ਸਾਮਾਨ ਚੋਰੀ; ਕੇਸ ਦਰਜ

ਟਾਵਰ ’ਚੋਂ ਸਾਮਾਨ ਚੋਰੀ ਕਰਕੇ ਲੈ ਜਾਣ ਦੇ ਸਬੰਧ ’ਚ ਸਦਰ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 303(2) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਪਵਨ ਕੁਮਾਰ ਵਾਸੀ ਬਸਤੀ ਦਾਨਸਮੰਦਾ ਜਲੰਧਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ...
Advertisement
ਟਾਵਰ ’ਚੋਂ ਸਾਮਾਨ ਚੋਰੀ ਕਰਕੇ ਲੈ ਜਾਣ ਦੇ ਸਬੰਧ ’ਚ ਸਦਰ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 303(2) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਪਵਨ ਕੁਮਾਰ ਵਾਸੀ ਬਸਤੀ ਦਾਨਸਮੰਦਾ ਜਲੰਧਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਬੀ-45 ’ਚ ਜ਼ੈੱਡ ਸਕਿਉਰਿਟੀ ’ਚ ਨੌਕਰੀ ਕਰਦਾ ਹੈ ਤੇ ਏਅਰਟੈੱਲ ਟਾਵਰ ਦੀ ਦੇਖ-ਰੇਖ ਕਰਦਾ ਹੈ। ਉਸ ਦੇ ਅੰਡਰ ਆਉਂਦੇ ਟਾਵਰ ’ਚ ਲੱਗਾ ਸੈਮਸੰਗ ਕੰਪਨੀ ਦਾ ਯੂ.ਆਈ.ਸੀ ਡੀ ਕਾਰਡ ਚੋਰੀ ਕਰ ਲਿਆ ਜਿਸ ਸਬੰਧ ’ਚ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ।

 

Advertisement

Advertisement
Show comments