ਜਲੰਧਰ ’ਚ ਭਲਕੇ ਸਕੂਲਾਂ ਤੇ ਕਾਲਜਾਂ ’ਚ ਅੱਧੇ ਦਿਨ ਦੀ ਛੁੱਟੀ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸਬੰਧੀ ਜਲੰਧਰ ਸ਼ਹਿਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ 6 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਮਿਉਂਸਿਪਲ ਕਾਰਪੋਰੇਸ਼ਨ ਦੀ...
Advertisement
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸਬੰਧੀ ਜਲੰਧਰ ਸ਼ਹਿਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ 6 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਮਿਉਂਸਿਪਲ ਕਾਰਪੋਰੇਸ਼ਨ ਦੀ ਹੱਦ ’ਚ ਪੈਂਦੇ ਸਕੂਲ, ਕਾਲਜ ਅਤੇ ਆਈਟੀਆਈਜ਼ (ਸਰਕਾਰੀ ਤੇ ਨਿੱਜੀ ਦੋਵੇਂ) ਵਿੱਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
Advertisement
Advertisement
×