ਜਲੰਧਰ ਵਿੱਚ ਅੱਜ ਛੁੱਟੀ
ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਦੇ ਸਾਲਾਨਾ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਜਲੰਧਰ ਸਥਿਤ ਪੰਜਾਬ ਦੇ ਸਮੂਹ ਦਫ਼ਤਰਾਂ/ਨਿਗਮਾਂ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿੱਚ ਭਲਕੇ 6 ਸਤੰਬਰ ਨੂੰ ਸਥਾਨਕ ਛੁੱਟੀ ਦੇਣ ਦਾ ਐਲਾਨ ਕੀਤਾ...
Advertisement
ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਦੇ ਸਾਲਾਨਾ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਜਲੰਧਰ ਸਥਿਤ ਪੰਜਾਬ ਦੇ ਸਮੂਹ ਦਫ਼ਤਰਾਂ/ਨਿਗਮਾਂ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿੱਚ ਭਲਕੇ 6 ਸਤੰਬਰ ਨੂੰ ਸਥਾਨਕ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ।
Advertisement
Advertisement
×