DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫਗਵਾੜਾ ਦੇ ਸਕੂਲਾਂ ’ਚ ਅੱਜ ਛੁੱਟੀ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਭਲਕੇ 31 ਜਨਵਰੀ ਨੂੰ ਸਬ ਡਵੀਜ਼ਨ ਫਗਵਾੜਾ ਵਿੱਚ ਸਜਾਈ ਜਾਣ ਵਾਲੀ ਸੋਭਾ ਯਾਤਰਾ ਕਾਰਨ ਸ਼ਹਿਰ ਦਾ ਟ੍ਰੈਫ਼ਿਕ ਰੂਟ ਡਾਇਵਰਟ ਕੀਤਾ ਗਿਆ ਹੈ ਤੇ ਇਸ ਦੇ...

  • fb
  • twitter
  • whatsapp
  • whatsapp
Advertisement

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਭਲਕੇ 31 ਜਨਵਰੀ ਨੂੰ ਸਬ ਡਵੀਜ਼ਨ ਫਗਵਾੜਾ ਵਿੱਚ ਸਜਾਈ ਜਾਣ ਵਾਲੀ ਸੋਭਾ ਯਾਤਰਾ ਕਾਰਨ ਸ਼ਹਿਰ ਦਾ ਟ੍ਰੈਫ਼ਿਕ ਰੂਟ ਡਾਇਵਰਟ ਕੀਤਾ ਗਿਆ ਹੈ ਤੇ ਇਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਫਗਵਾੜਾ ਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ, ਕਾਲਜਾਂ ’ਚ 31 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਥੇ ਇਹ ਸਪੱਸ਼ਟ ਹੈ ਕਿ ਜਿਨ੍ਹਾਂ ਸਕੂਲਾਂ, ਕਾਲਜਾਂ ’ਚ ਬੋਰਡ, ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਨਿਰਧਾਰਤ ਹਨ, ਉਨ੍ਹਾਂ ਸਕੂਲਾਂ, ਕਾਲਜਾਂ ਵਿਚ ਇਸ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

Advertisement
Advertisement
×