ਪੰਜਾਬ ਦੇ ਸਾਰੇ ਸਕੂਲਾਂ ’ਚ 3 ਸਤੰਬਰ ਤੱਕ ਵਧੀਆਂ ਛੁੱਟੀਆਂ
ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਵਿਚ ਕੋਈ ਸੁਧਾਰ ਨਾ ਹੋਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ 3 ਸਤੰਬਰ ਤੱਕ ਰਾਜ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਸਬੰਧੀ ਐਲਾਨ ਸੂਬੇ ਦੇ ਸਿਖਿਆ ਮੰਤਰੀ ਹਰਜੋਤ ਸਿੰਘ...
Advertisement
Advertisement
×