ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੇ ਸਾਰੇ ਸਕੂਲਾਂ ’ਚ 3 ਸਤੰਬਰ ਤੱਕ ਵਧੀਆਂ ਛੁੱਟੀਆਂ

ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਵਿਚ ਕੋਈ ਸੁਧਾਰ ਨਾ ਹੋਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ 3 ਸਤੰਬਰ ਤੱਕ ਰਾਜ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਸਬੰਧੀ ਐਲਾਨ ਸੂਬੇ ਦੇ ਸਿਖਿਆ ਮੰਤਰੀ ਹਰਜੋਤ ਸਿੰਘ...
ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਹਲੇੜ੍ਹ ਜਨਾਰਧਨ ਦੇ ਸਰਕਾਰੀ ਸਕੂਲ ਵਿੱਚ ਭਰਿਆ ਹੜ੍ਹ ਦਾ ਪਾਣੀ। -ਫੋਟੋ: ਮਲਕੀਅਤ ਸਿੰਘ
Advertisement
ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਵਿਚ ਕੋਈ ਸੁਧਾਰ ਨਾ ਹੋਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ 3 ਸਤੰਬਰ ਤੱਕ ਰਾਜ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਛੁੱਟੀਆਂ ਸਬੰਧੀ ਐਲਾਨ ਸੂਬੇ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵੀਟ ਵਿਚ ਕੀਤਾ ਗਿਆ ਹੈ।

Advertisement

 

Advertisement
Tags :
floodlatest punjabi newspunjab floodPunjab SchoolPunjab School Education Boardpunjabi tribune updateਸਕੂਲ ਰਹਿਣਗੇ ਬੰਦਸਰਕਾਰੀ ਸਕੂਲਾਂ ’ਚ ਛੁੱਟੀਆਂਹਡ਼੍ਹਪੰਜਾਬੀ ਖ਼ਬਰਾਂ
Show comments