DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੁਸ਼ਿਆਰਪੁਰ: ਜਿੰਮ ਜਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਹੁਸ਼ਿਆਰਪੁਰ ਵਿੱਚ ਇੱਕ 22 ਸਾਲਾ ਨੌਜਵਾਨ, ਅਬਦੁਲ ਮੁਹੰਮਦ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਉਦੋਂ ਵਾਪਰੀ ਜਦੋਂ ਉਹ ਆਪਣੇ ਦੋਸਤ ਦੇ ਐਕਟਿਵਾਦੇ ਪਿੱਛੇ ਬੈਠ ਕੇ ਜਿੰਮ ਜਾ ਰਿਹਾ ਸੀ। ਚਿੱਟੇ ਰੰਗ ਦੀ ਕਾਰ ਵਿੱਚ ਸਵਾਰ ਹੋ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਹੁਸ਼ਿਆਰਪੁਰ ਵਿੱਚ ਇੱਕ 22 ਸਾਲਾ ਨੌਜਵਾਨ, ਅਬਦੁਲ ਮੁਹੰਮਦ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਉਦੋਂ ਵਾਪਰੀ ਜਦੋਂ ਉਹ ਆਪਣੇ ਦੋਸਤ ਦੇ ਐਕਟਿਵਾਦੇ ਪਿੱਛੇ ਬੈਠ ਕੇ ਜਿੰਮ ਜਾ ਰਿਹਾ ਸੀ।

ਚਿੱਟੇ ਰੰਗ ਦੀ ਕਾਰ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ ’ਤੇ 5 ਤੋਂ 7 ਰਾਉਂਡ ਫਾਇਰ ਕੀਤੇ।

Advertisement

ਮ੍ਰਿਤਕ ਦੇ ਦੋਸਤ ਅਤੇ ਚਸ਼ਮਦੀਦ ਮੁਤਾਬਕ, ਹਮਲਾਵਰਾਂ ਵਿੱਚੋਂ ਇੱਕ ਨੇ ਗੋਲ ਪੱਗ ਬੰਨੀ ਹੋਈ ਸੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement
×