ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਕੂਲਾਂ ਵਿੱਚ ਵਿਕਾਸ ਕੰਮਾਂ ਦਾ ਉਦਘਾਟਨ

ਜਸਬੀਰ ਸਿੰਘ ਚਾਨਾ ਕਪੂਰਥਲਾ, 29 ਮਈ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਤਹਿਤ ਅੱਜ ਜ਼ਿਲ੍ਹੇ ਦੇ 10 ਹੋਰ ਸਰਕਾਰੀ ਸਕੂਲਾਂ ਅੰਦਰ 32 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ...
Advertisement

ਜਸਬੀਰ ਸਿੰਘ ਚਾਨਾ

ਕਪੂਰਥਲਾ, 29 ਮਈ

Advertisement

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਤਹਿਤ ਅੱਜ ਜ਼ਿਲ੍ਹੇ ਦੇ 10 ਹੋਰ ਸਰਕਾਰੀ ਸਕੂਲਾਂ ਅੰਦਰ 32 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਭੁਲੱਥ ਹਲਕੇ ਦੇ ਸਕੂਲਾਂ ਮੇਤਲਾ ਖੇੜਾ, ਬਜਾਜ, ਅਕਾਲਾ ਤੇ ਬੋਪਾਰਾਏ ਵਿਖੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਡਾਇਰੈਕਟਰ (ਜਲ ਸਰੋਤ ਵਿਭਾਗ) ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸੇ ਤਰ੍ਹਾਂ ਸੁਲਤਾਨਪੁਰ ਹਲਕੇ ਅੰਦਰ ਸਰਕਾਰੀ ਸਕੂਲ ਉੱਚਾ ਬੋਹੜ ਵਾਲਾ, ਅਲੂਵਾਲ, ਮੰਡੀ ਅਲੂਵਾਲ, ਅਹਲੀ ਕਲਾਂ, ਵਿਖੇ ਸ. ਸੱਜਣ ਸਿੰਘ ਚੀਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਨੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ।

Advertisement
Show comments