ਆਜ਼ਾਦੀ ਦਿਹਾੜਾ: ਜਲੰਧਰ ਪੁਲੀਸ ਵੱਲੋਂ ਪੁਖ਼ਤਾ ਸੁਰੱਖਿਆ ਪ੍ਰਬੰਧ
ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲੀਸ ਵੱਲੋਂ ਪੂਰੇ ਸ਼ਹਿਰ ’ਚ ਪੁਲੀਸ ਅਧਿਕਾਰੀ ਤਾਇਨਾਤ ਕਰਦੇ ਹੋਏ ਇਕ ਵਿਆਪਕ ਸੁਰੱਖਿਆ ਯੋਜਨਾ ਲਾਗੂ ਕੀਤੀ ਗਈ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਹੈ ਤੇ ਗਰਾਊਂਡ ਰਿਪੋਰਟਾਂ ਦੀ...
Advertisement
ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲੀਸ ਵੱਲੋਂ ਪੂਰੇ ਸ਼ਹਿਰ ’ਚ ਪੁਲੀਸ ਅਧਿਕਾਰੀ ਤਾਇਨਾਤ ਕਰਦੇ ਹੋਏ ਇਕ ਵਿਆਪਕ ਸੁਰੱਖਿਆ ਯੋਜਨਾ ਲਾਗੂ ਕੀਤੀ ਗਈ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਹੈ ਤੇ ਗਰਾਊਂਡ ਰਿਪੋਰਟਾਂ ਦੀ ਸਮੀਖਿਆ ਕੀਤੀ ਗਈ ਹੈ। ਪੁਲੀਸ ਕਮਿਸ਼ਨਰ ਜਲੰਧਰ ਤੇ ਜੁਆਇੰਟ ਪੁਲੀਸ ਕਮਿਸ਼ਨਰ ਵੱਲੋਂ ਸੁਰੱਖਿਆ ਪ੍ਰਬੰਧਾਂ ਤੇ ਸਿੱਧੀ ਨਿਗਰਾਨੀ ਰੱਖੀ ਜਾ ਰਹੀ ਹੈ, ਜਿਨ੍ਹਾਂ ਦੀ ਸਮੀਖਿਆ ਹਰ ਘੰਟੇ ਕੀਤੀ ਜਾ ਰਹੀ ਹੈ। ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਪੁਲੀਸ ਟਰੇਨਿੰਗ ਸੈਂਟਰਾਂ ਤੋਂ ਹੋਰ ਫੋਰਸ ਮੰਗਵਾਈ ਗਈ ਹੈ।
Advertisement
Advertisement