ਪਰਵਾਸੀ ਮਜ਼ਦੂਰ ਦੀ ਧੀ ਜਵਾਹਰ ਨਵੋਦਿਆ ਲਈ ਚੁਣੀ

ਪਰਵਾਸੀ ਮਜ਼ਦੂਰ ਦੀ ਧੀ ਜਵਾਹਰ ਨਵੋਦਿਆ ਲਈ ਚੁਣੀ

ਹੋਣਹਾਰ ਵਿਦਿਆਰਥਣ ਦਾ ਸਨਮਾਨ ਕਰਦੇ ਹੋਏ ਅਧਿਆਕਪਕ। -ਫ਼ੋਟੋ: ਮਜਾਰੀ

ਬੰਗਾ: ਪਰਵਾਸੀ ਮਜ਼ਦੂਰ ਸੁਭਾਸ਼ ਚੰਦਰ ਦੀ ਧੀ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਦੀ ਦਾਖ਼ਲਾ ਪ੍ਰੀਖਿਆ ਏ-ਗਰੇਡ ਨਾਲ ਪਾਸ ਕਰ ਕੇ ਜ਼ਿਲ੍ਹੇ ’ਚ ਉਦਾਹਰਨ ਬਣੀ ਹੈ। ਪਿੰਡ ਸੱਲ ਕਲਾਂ ਦੇ ਸਰਕਾਰੀ ਸਕੂਲ ਦੀ ਇਹ ਵਿਦਿਆਰਥਣ ਪਹਿਲਾਂ ਵੀ ਹਰ ਸਾਲ ਅੱਵਲ ਆਉਂਦੀ ਸੀ। ਉਸ ਨੇ ਦੱਸਿਆ ਕਿ ਉਹ ਵੱਡੀ ਹੋ ਕੇ ਅਧਿਆਪਕਾ ਬਣਨਾ ਚਾਹੁੰਦੀ ਹੈ। ਸਕੂਲ ਮੁਖੀ ਰਾਜ ਕੁਮਾਰ ਨੇ ਹੋਣਹਾਰ ਵਿਦਿਆਰਥਣ ਨੂੰ ਵਧਾਈ ਦਿੱਤੀ ਹੈ। ਅੱਜ ਸਕੂਲ ਸਟਾਫ਼ ਅਤੇ ਪਿੰਡ ਦੇ ਪਤਵੰਤਿਆਂ ਨੇ ਉਸ ਨੂੰ ਸਨਮਾਨਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All