ਸ਼ੇਰੋਵਾਲੀਆ ਦੇ ਹੱਕ ’ਚ ਨਿੱਤਰੇ ਜੋਧਪੁਰੀ

ਸ਼ੇਰੋਵਾਲੀਆ ਦੇ ਹੱਕ ’ਚ ਨਿੱਤਰੇ ਜੋਧਪੁਰੀ

ਕਰਨੈਲ ਸਿੰਘ ਜੋਧਪੁਰੀ ਨਾਲ ਮੁਲਾਕਾਤ ਮਗਰੋਂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ।

ਸ਼ਾਹਕੋਟ (ਪੱਤਰ ਪ੍ਰੇਰਕ): ਵਿਧਾਇਕ ਅਤੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਅੱਜ ਇਲਾਕੇ ਦੀ ਨਾਮਵਰ ਹਸਤੀ ਕਰਨੈਲ ਸਿੰਘ ਜੋਧਪੁਰੀ ਨਾਲ ਪਿੰਡ ਸਾਂਦ ’ਚ ਉਨ੍ਹਾਂ ਦੇ ਘਰ ਵਿੱਚ ਲੰਬੀ ਮੁਲਾਕਾਤ ਕੀਤੀ। ਜੋਧਪੁਰੀ ਨੇ ਕਾਂਗਰਸੀ ਉਮੀਦਵਾਰ ਨਾਲ ਚੋਣਾਂ ਦੌਰਾਨ ਚੋਣ ਮੁਹਿੰਮ ਚਲਾਉਣ ਦੀ ਹਾਮੀ ਭਰੀ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕ ਸਮੱਸਿਆਵਾਂ ਦੇ ਹੱਲ ਲਈ ਉਹ ਸ਼ੇਰੋਵਾਲੀਆਂ ਨੂੰ ਜਿਤਾਉਣ ਲਈ ਪੂਰਾ ਜ਼ੋਰ ਲਗਾਉਣਗੇ। ਇਸ ਮੌਕੇ ਪਿੰਡ ਦੀਆਂ ਕਈ ਅਹਿਮ ਸ਼ਖਸੀਅਤਾਂ ਨੇ ਵੀ ਸ਼ੇਰੋਵਾਲੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਰਥਨ ਦੇਣ ਦ ਭਰੋਸਾ ਦਿੱਤਾ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All