ਅੰਬੇਡਕਰ ਮਿਸ਼ਨ ਟਰੱਸਟ ਵੱਲੋਂ ਖੁੂਨਦਾਨ ਕੈਂਪ
ਗੜ੍ਹਸ਼ੰਕਰ: ਡਾ. ਬੀ.ਆਰ ਅੰਬੇਡਕਰ ਮਿਸ਼ਨ ਟਰੱਸਟ ਗੜ੍ਹਸ਼ੰਕਰ ਵਲੋਂ ਟਰੱਸਟ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਪ੍ਰੀ-ਨਿਰਵਾਣ ਦਿਵਸ ਮੌਕੇ ਸੋਹਣ ਲਾਲ ਗੁਰੂ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਐਸ.ਐਮ.ਓ ਡਾਕਟਰ ਸਤਵਿੰਦਰ ਪਾਲ ਸਿੰਘ ਅਤੇ ਡਾ....
Advertisement
ਗੜ੍ਹਸ਼ੰਕਰ: ਡਾ. ਬੀ.ਆਰ ਅੰਬੇਡਕਰ ਮਿਸ਼ਨ ਟਰੱਸਟ ਗੜ੍ਹਸ਼ੰਕਰ ਵਲੋਂ ਟਰੱਸਟ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਪ੍ਰੀ-ਨਿਰਵਾਣ ਦਿਵਸ ਮੌਕੇ ਸੋਹਣ ਲਾਲ ਗੁਰੂ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਐਸ.ਐਮ.ਓ ਡਾਕਟਰ ਸਤਵਿੰਦਰ ਪਾਲ ਸਿੰਘ ਅਤੇ ਡਾ. ਕਸ਼ਮੀਰ ਸਿੰਘ ਬੰਗਾ vs ਕੀਤਾ। ਕੈਂਪ ਵਿੱਚ 81 ਵਿਅਕਤੀਆਂ ਵਲੋਂ ਖੂਨਦਾਨ ਕੀਤਾ ਗਿਆ। ਸਿਵਲ ਹਸਪਤਾਲ ਬੰਗਾ ਤੋਂ ਡਾਕਟਰ ਟੀਪੀ ਸਿੰਘ ਦੀ ਅਗਵਾਈ ਵਿੱਚ ਬਲੱਡ ਬੈਂਕ ਦੀ ਟੀਮ ਵਲੋਂ ਬਾਖੂਬੀ ਜ਼ਿੰਮੇਵਾਰੀ ਨਿਭਾਈ ਗਈ। -ਨਿੱਜੀ ਪੱਤਰ ਪ੍ਰੇਰਕ
Advertisement
Advertisement