labor protests: ਪੈਨਸ਼ਨਰਾਂ ਵੱਲੋਂ ਮਹਾਂ ਰੈਲੀ ’ਚ ਸ਼ਮੂਲੀਅਤ ਲਈ ਲਾਮਬੰਦੀ
ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਮਿਸ਼ਨ ਡਿਵੀਜ਼ਨ ਨਵਾਂਸ਼ਹਿਰ ਦੀ ਮੀਟਿੰਗ ਮੰਡਲ ਪ੍ਰਧਾਨ ਨਰਿੰਦਰ ਮਹਿਤਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ 7 ਅਗਸਤ ਦੀ ਚੰਡੀਗੜ੍ਹ ਰੈਲੀ ਲਈ ਲਾਮਬੰਦੀ ਸਣੇ ਪੈਨਸ਼ਨਰਾਂ ਦੇ ਮਸਲਿਆਂ ਤੇ ਮੰਗਾਂ ਸਬੰਧੀ ਜਥੇਬੰਦੀ ਦੇ ਸ਼ੰਘਰਸ਼ਾਂ ਬਾਰੇ ਵਿਚਾਰ ਚਰਚਾ ਕੀਤੀ...
Advertisement
Advertisement
×

