DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਫਗਵਾੜਾ ਦੇ ਨਿਊ ਮਾਡਲ ਟਾਊਨ ’ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਭੇਦਭਰੇ ਹਾਲਾਤਾਂ ’ਚ ਵਾਪਰੀ ਘਟਨਾ; ਮ੍ਰਿਤਕ ਦੀ ਪਛਾਣ ਵਿਸ਼ਾਲ ਸ਼ਰਮਾ ਵਜੋਂ ਹੋਈ, ਪੁਲੀਸ ਵੱਲੋਂ ਜਾਂਚ ਆਰੰਭ

  • fb
  • twitter
  • whatsapp
  • whatsapp
Advertisement

ਇੱਥੋਂ ਦੇ ਨਿਊ ਮਾਡਲ ਟਾਊਨ ਵਿਖੇ ਇੱਕ ਵਿਅਕਤੀ ਨੇ ਭੇਤਭਰੇ ਹਾਲਾਤ ਵਿੱਚ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਵਿਸ਼ਾਲ ਸ਼ਰਮਾ ਵਜੋਂ ਹੋਈ ਹੈ। ਘਟਨਾ ਦਾ ਪਤਾ ਲੱਗਣ ’ਤੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਵੱਲੋਂ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Advertisement

Advertisement
Advertisement
×