ਮਲਵਈ ਸੱਥ ਜਲੰਧਰ ਵੱਲੋਂ ਇਕੱਤਰਤਾ
ਮਲਵਈ ਸੱਥ ਜਲੰਧਰ ਦੀ ਮਹੀਨਾਵਾਰ ਮੀਟਿੰਗ ਪ੍ਰੈਸ ਕਲੱਬ ਜਲੰਧਰ ਵਿਖੇ ਇੰਦਰਜੀਤ ਸਿੰਘ ਦੇਵਗਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਦੇ ਮੌਜੂਦਾ ਹਾਲਤਾਂ ਦੇ ਠਿੱਠ ਕੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸਰਕਾਰ ਵੱਲੋਂ ਸਿਹਤ ਬੀਮਾ ਸਕੀਮ ਨੂੰ ਇਤਿਹਾਸਕ ਫੈਸਲਾ ਕਰਾਰ...
Advertisement
ਮਲਵਈ ਸੱਥ ਜਲੰਧਰ ਦੀ ਮਹੀਨਾਵਾਰ ਮੀਟਿੰਗ ਪ੍ਰੈਸ ਕਲੱਬ ਜਲੰਧਰ ਵਿਖੇ ਇੰਦਰਜੀਤ ਸਿੰਘ ਦੇਵਗਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਦੇ ਮੌਜੂਦਾ ਹਾਲਤਾਂ ਦੇ ਠਿੱਠ ਕੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸਰਕਾਰ ਵੱਲੋਂ ਸਿਹਤ ਬੀਮਾ ਸਕੀਮ ਨੂੰ ਇਤਿਹਾਸਕ ਫੈਸਲਾ ਕਰਾਰ ਦਿੱਤਾ। । ਮੀਟਿੰਗ ਵਿੱਚ ਸਾਉਣ ਮਹੀਨੇ ਲਈ 10 ਅਗਸਤ ਨੂੰ ਮੀਟਿੰਗ ਕਰਨ ਦਾ ਫੈਸਲਾ ਵੀ ਲਿਆ ਗਿਆ। ਮੀਟਿੰਗ ਵਿੱਚ ਸ਼ਾਮਲ ਡਾ ਕਮਲੇਸ਼ ਸਿੰਘ ਦੁੱਗਲ, ਡਾ ਬਲਜਿੰਦਰ ਸਿੰਘ ਬਰਾੜ, ਕਸ਼ਮੀਰ ਸਿੰਘ ਸਰਾਂ, ਅਮਰਜੀਤ ਸਿੰਘ ਚੀਮਾ, ਮਲਕੀਤ ਸਿੰਘ ਬਰਾੜ, ਪਵਨ ਕੁਮਾਰ ਸ਼ਰਮਾ, ਨਰੇਸ਼ ਕੁਮਾਰ ਸ਼ਰਮਾ, ਮਨੋਜ ਹਾਂਡਾ, ਨਰੇਸ਼ ਸਿੰਗਲਾ ਆਦਿ ਹਾਜ਼ਰ ਸਨ।
Advertisement
Advertisement