DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਧਾਇਕ ਵੱਲੋਂ ਸਟੇਡੀਅਮ ਦਾ ਉਦਘਾਟਨ

ਇੱਥੋਂ ਨੇੜਲੇ ਪਿੰਡ ਲਮੀਨ ਪੰਡੋਰੀ ਵਿਖੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕੇਪੀ ਸੰਧੂ ਅਤੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਗਗਨਦੀਪ ਸਿੰਘ ਚੀਮਾ ਵੀ ਹਾਜ਼ਰ ਸਨ।...

  • fb
  • twitter
  • whatsapp
  • whatsapp
Advertisement

ਇੱਥੋਂ ਨੇੜਲੇ ਪਿੰਡ ਲਮੀਨ ਪੰਡੋਰੀ ਵਿਖੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕੇਪੀ ਸੰਧੂ ਅਤੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਗਗਨਦੀਪ ਸਿੰਘ ਚੀਮਾ ਵੀ ਹਾਜ਼ਰ ਸਨ। ਉਦਘਾਟਨ ਤੋਂ ਪਹਿਲਾਂ ਪਿੰਡ ਵਾਸੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਵੀ ਕਰਵਾਏ ਗਏ। ਦੱਸਣਯੋਗ ਹੈ ਕਿ ਪਿੰਡ ਦੇ ਖੇਡ ਸਟੇਡੀਅਮ ਦਾ ਮਸਲਾ ਕਾਫੀ ਲੰਮੇ ਸਮੇਂ ਤੋਂ ਲਟਕਿਆ ਹੋਇਆ ਸੀ। ਪਿੰਡ ਦੀ ਪਿਛਲੀ ਪੰਚਾਇਤ ਵਲੋਂ ਖੇਡ ਸਟੇਡੀਅਮ ਵਾਲੀ ਜ਼ਮੀਨ ਠੇਕੇ ’ਤੇ ਦੇਣ ਖਿਲਾਫ਼ ਪਿੰਡ ਦੇ ਸੁਹਿਰਦ ਨੌਜਵਾਨਾ ਵਲੋਂ ਲੰਬਾ ਸੰਘਰਸ਼ ਕੀਤਾ ਗਿਆ ਅਤੇ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੇ ਯਤਨਾ ਸਦਕਾ ਇਸ ਖੇਡ ਸਟੇਡੀਅਮ ਦਾ ਨਿਰਮਾਣ ਹੋਇਆ ਹੈ। ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵੱਡੇ ਯਤਨ ਕਰ ਰਹੀ ਹੈ। ਪੇਂਡੂ ਤੇ ਸ਼ਹਿਰੀ ਖੇਤਰਾਂ ਅੰਦਰ ਖੇਡ ਸਟੇਡੀਅਮ ਬਣਾ ਕੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

Advertisement
Advertisement
×