ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕ ਨੇ ਗੜ੍ਹਦੀਵਾਲਾ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਮਸਤੀਵਾਲ ਰੋਡ ਉੱਤੇ ਕੰਢਾਲੀਆਂ ਮੋੜ ਕੋਲ ਬਲਾਕ ਪ੍ਰਧਾਨ ਅਵਤਾਰ ਸਿੰਘ (ਜੇ.ਈ.) ਦੇ ਦਫਤਰ ਵਿੱਚ ਕੰਢੀ ਖੇਤਰ ਅਤੇ ਸ਼ਹਿਰ ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਮੌਕੇ ਉੱਤੇ ਸਬੰਧਿਤ...
Advertisement
ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਮਸਤੀਵਾਲ ਰੋਡ ਉੱਤੇ ਕੰਢਾਲੀਆਂ ਮੋੜ ਕੋਲ ਬਲਾਕ ਪ੍ਰਧਾਨ ਅਵਤਾਰ ਸਿੰਘ (ਜੇ.ਈ.) ਦੇ ਦਫਤਰ ਵਿੱਚ ਕੰਢੀ ਖੇਤਰ ਅਤੇ ਸ਼ਹਿਰ ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਮੌਕੇ ਉੱਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਆਦਾਤਰ ਲੋਕਾਂ ਦੀ ਮੰਗਾਂ ਅਧੂਰੇ ਪਏ ਅਤੇ ਨਵੇਂ ਵਿਕਾਸ ਕਾਰਜ ਕਰਵਾਉਣ ਨਾਲ ਜੁੜੀਆਂ ਹਨ। ਵਿਧਾਇਕ ਰਾਜਾ ਨੇ ਕਿਹਾ ਕਿ ਲੋਕਾਂ ਨੂੰ ਦੱਸਿਆ ਕਿ ਉਹ ਇਨ੍ਹਾਂ ਕਾਰਜਾਂ ਬਾਰੇ ਪਹਿਲਾਂ ਹੀ ਪਾਰਟੀ ਦੇ ਵਾਲੰਟੀਅਰਾਂ ਤੋਂ ਸਰਵੇ ਕਰਵਾ ਚੁੱਕੇ ਹਨ। ਪੰਜਾਬ ਸਰਕਾਰ ਵਲੋਂ ਗੜ੍ਹਦੀਵਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ 3.50 ਕਰੋੜ ਦੀ ਗ੍ਰਾਂਟ ਮਹੁੱਈਆ ਕਰਵਾਈ ਗਈ ਹੈ।

 

Advertisement

 

Advertisement