ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੋਰਾਂਵਾਲੀ ’ਚ ਐੱਨਆਰਆਈ ਤੇ ਮਹਿਲਾ ਦਾ ਕਤਲ

ਤਹਿਸੀਲ ਦੇ ਪਿੰਡ ਮੋਰਾਂਵਾਲੀ ਵਿੱਚ ਅੱਜ ਸਵੇਰੇ ਉਦੋਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇਕ ਐੱਨਆਰਆਈ ਅਤੇ ਘਰ ਦੀ ਦੇਖਭਾਲ ਕਰਨ ਵਾਲੀ ਮਹਿਲਾ ਦੀਆਂ ਖੂਨ ਨਾਲ ਲਥਪਥ ਲਾਸ਼ਾਂ ਬਰਾਮਦ ਹੋਈਆਂ। ਦੋਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਖਦਸ਼ਾ...
ਪਿੰਡ ਮੋਰਾਂਵਾਲੀ ਵਿੱਚ ਹੋਏ ਦੋਹਰੇ ਕਤਲ ਦੀ ਮੁੱਢਲੀ ਜਾਂਚ ਕਰਦੇ ਹੋਏ ਪੁਲੀਸ ਅਧਿਕਾਰੀ।
Advertisement
ਤਹਿਸੀਲ ਦੇ ਪਿੰਡ ਮੋਰਾਂਵਾਲੀ ਵਿੱਚ ਅੱਜ ਸਵੇਰੇ ਉਦੋਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇਕ ਐੱਨਆਰਆਈ ਅਤੇ ਘਰ ਦੀ ਦੇਖਭਾਲ ਕਰਨ ਵਾਲੀ ਮਹਿਲਾ ਦੀਆਂ ਖੂਨ ਨਾਲ ਲਥਪਥ ਲਾਸ਼ਾਂ ਬਰਾਮਦ ਹੋਈਆਂ।

ਦੋਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਖਦਸ਼ਾ ਹੈ।

Advertisement

ਮ੍ਰਿਤਕ ਦੀ ਪਛਾਣ ਐੱਨਆਰਆਈ ਸੰਤੋਖ ਸਿੰਘ (65) ਪੁੱਤਰ ਗਿਆਨ ਸਿੰਘ ਵਜੋਂ ਹੋਈ ਹੈ, ਜੋ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਆਇਆ ਸੀ। ਮਹਿਲਾ ਦੀ ਪਛਾਣ ਮਨਜੀਤ ਕੌਰ (50) ਪਤਨੀ ਲਖਵਿੰਦਰ ਸਿੰਘ ਪਿੰਡ ਮੋਰਾਂਵਾਲੀ ਵਜੋਂ ਹੋਈ ਹੈ। ਗੜ੍ਹਸ਼ੰਕਰ ਪੁਲੀਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

Advertisement
Tags :
Latest punjabi tribuneNRI MurderPunjabi NewsPunjabi TribunePunjabi tribune latestpunjabi tribune updateਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿਊਨ
Show comments