ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
ਲੁਧਿਆਣਾ ਥਾਣਾ ਟਿੱਬਾ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਟੀ-ਪੁਆਇੰਟ ਵੇਰਕਾ ਏਜੰਸੀ ਪਾਸ ਮੌਜੂਦ ਸੀ ਤਾਂ ਕ੍ਰਿਸ਼ਨਾ ਵਾਸੀ ਰਾਮੇਸ਼ ਨਗਰ ਨੂੰ ਦੌਰਾਨੇ ਚੈਕਿੰਗ ਐਕਟਿਵਾ...
Advertisement
ਲੁਧਿਆਣਾ
ਥਾਣਾ ਟਿੱਬਾ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਟੀ-ਪੁਆਇੰਟ ਵੇਰਕਾ ਏਜੰਸੀ ਪਾਸ ਮੌਜੂਦ ਸੀ ਤਾਂ ਕ੍ਰਿਸ਼ਨਾ ਵਾਸੀ ਰਾਮੇਸ਼ ਨਗਰ ਨੂੰ ਦੌਰਾਨੇ ਚੈਕਿੰਗ ਐਕਟਿਵਾ ’ਤੇ ਆਉਂਦਿਆਂ ਕਾਬੂ ਕਰਕੇ ਉਸ ਪਾਸੋਂ 36 ਬੋਤਲਾਂ ਸ਼ਰਾਬ ਦੇਸੀ ਅਤੇ ਐਕਟਿਵਾ ਬਰਾਮਦ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×