ਜਲੰਧਰ ’ਚ ਕਰੋਨਾ ਕਾਰਨ ਇਕ ਮੌਤ; 83 ਨਵੇਂ ਮਾਮਲੇ

ਜਲੰਧਰ ’ਚ ਕਰੋਨਾ ਕਾਰਨ ਇਕ ਮੌਤ; 83 ਨਵੇਂ ਮਾਮਲੇ

ਪਾਲ ਸਿੰਘ ਨੌਲੀ
ਜਲੰਧਰ, 2 ਅਗਸਤ

ਜ਼ਿਲ੍ਹੇ ਵਿੱਚ ਕਰੋਨਾ ਦੇ 83 ਨਵੇਂ ਪਾਜ਼ੇਟਿਵ ਕੇਸ ਆਏ ਹਨ ਤੇ ਇੱਕ ਹੋਰ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 61 ਹੋ ਗਈ ਹੈ। 83 ਹੋਰ ਨਵੇਂ ਕੇਸ ਆਉਣ ਨਾਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 2474 ਹੋ ਗਈ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All