ਜਲੰਧਰ: ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਪੰਜ ਸੇਵਾਵਾਂ ਅਤੇ ਡਰਾਈਵਿੰਗ ਲਾਇਸੈਂਸ ਅਤੇ ਆਰਸੀ ਨਾਲ ਸਬੰਧਿਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ ’ਤੇ ਉਪਲੰਬਧ ਕਰਵਾ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ....
Advertisement
ਦੋਆਬਾ
ਮੁਫ਼ਤ ਮੈਡੀਕਲ ਦੀ ਸਹੂਲਤ ਤੇ ਛੁੱਟੀਆਂ ਦੇਣ ਦੀ ਮੰਗ; ਸੰਗਰੂਰ ਰੈਲੀ ਵਿੱਚ ਸ਼ਮੂਲੀਅਤ ਦਾ ਐਲਾਨ
ਬਲੱਡ ਡੋਨਰਜ਼ ਸੰਸਥਾ ਵੱਲੋਂ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ
ਆਮ ਆਦਮੀ ਪਾਰਟੀ ਵਲੋਂ ਰਣਜੀਤ ਸਿੰਘ ਫਤਹਿ ਨੂੰ ਯੂਥ ਵਿੰਗ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕਰਦਿਆਂਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ‘ਆਪ’ ਸੁਪਰੀਮੋ...
ਨਗਰ ਨਿਗਮ ਵਲੋਂ ਸ਼ੁਰੂ ਕੀਤੀ ਗਈ ‘ਸਫ਼ਾਈ ਅਪਣਾਓ, ਬਿਮਾਰੀ ਭਗਾਓ’ ਮੁਹਿੰਮ ਤਹਿਤ ਨਗਰ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਅੱਜ ਠਾਕੁਰ ਦੁਆਰਾ ਪ੍ਰਾਚੀਨ ਸ਼ਿਵ ਮੰਦਰ ਪੱਕਾ ਬਾਗ ’ਚ ਸਫ਼ਾਈ ਤੇ ਲੋਕ ਸਿਹਤ ਜਾਗਰੂਕਤਾ ਮੁਹਿੰਮ ਲਈ ਸਾਂਝਦਾਰੀ ਕੀਤੀ। ਨਿਗਮ...
Advertisement
ਮਲਵਈ ਸੱਥ ਜਲੰਧਰ ਦੀ ਮਹੀਨਾਵਾਰ ਮੀਟਿੰਗ ਪ੍ਰੈਸ ਕਲੱਬ ਜਲੰਧਰ ਵਿਖੇ ਇੰਦਰਜੀਤ ਸਿੰਘ ਦੇਵਗਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਦੇ ਮੌਜੂਦਾ ਹਾਲਤਾਂ ਦੇ ਠਿੱਠ ਕੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸਰਕਾਰ ਵੱਲੋਂ ਸਿਹਤ ਬੀਮਾ ਸਕੀਮ ਨੂੰ ਇਤਿਹਾਸਕ ਫੈਸਲਾ ਕਰਾਰ...
ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਨਾਲ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼) ਨੂੰ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸਿਖ਼ਲਾਈ ਦੇਣ ਲਈ ਟਰੇਨਿੰਗ ਸੈਸ਼ਨ ਕਰਵਾਇਆ ਗਿਆ। ਚੋਣ ਕਮਿਸ਼ਨ ਤੇ ਡੀਸੀ ਡਾ ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਕਰਵਾਏ ਇਸ ਸੈਸ਼ਨ ਦੌਰਾਨ...
ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ
ਸਰਕਾਰੀ ਆਈਟੀਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਹੁਣ ਸਰਕਾਰ ਖਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਜਥੇਬੰਦੀ ਵਲੋਂ ਸਰਕਾਰੀ ਉਦਯੋਗਿਕ ਸਕੂਲ ਅਤੇ ਸਰਕਾਰੀ ਆਈਟੀਆਈ ਵਿਮੈਨ ਹੁਸ਼ਿਆਰਪੁਰ ਦੇ ਗੇਟ ਅੱਗੇ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਕੀਤੀ ਗਈ...
ਹਲਕਾ ਬਲਾਚੌਰ ਵਿੱਚ ਦੇ ਵਾਰਡ ਨੰ-1 ਅਤੇ ਵਾਰਡ ਨੰ-2 ਤੋਂ ਹਰਪ੍ਰੀਤ ਹੈਰੀ ਅਤੇ ਰਾਣੀ ਵਿਜੈ ਆਪਣੇ ਸਾਥੀਆਂ ਜਸਪਾਲ ਕਾਲਾ, ਰਜਨੀ, ਮੀਨਾ ਕੁਮਾਰੀ, ਨਿਰਮਲਾ ਨਿੰਮੋ, ਬਲਜਿੰਦਰ, ਲਵਲੀ, ਬਲਵੀਰ, ਆਸ਼ੀ, ਮਨਜਿੰਦਰ ਕੌਰ, ਸੋਨੀ, ਕੁਲਦੀਪ ਕੌਰ, ਸੋਨੀਆ ਸ਼ਰਮਾ, ਸਾਗਰ ਜਨਾਗਲ, ਨੀਲਮ ਰਾਣੀ, ਨੀਲਮ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਹਰਸੀਪਿੰਡ ਵਿਖੇ ਹੋਈ। ਦਲੇਰ ਸਿੰਘ ਖਾਲਸਾ ਅਤੇ ਬਲਜਿੰਦਰ ਸਿੰਘ ਮੁਲਤਾਨੀ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਜ਼ਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੇ ਕਿਸਾਨਾਂ ਕਿਰਤੀਆਂ ਨੂੰ ਲਾਮਬੰਦ ਕਰਦੇ ਹੋਏ ਉਨ੍ਹਾਂ ਦੀਆਂ...
ਇੱਥੇ ਨੇੜਲੇ ਸਰਹੱਦੀ ਕਸਬਾ ਸੰਸਾਰਪੁਰ ਟੈਰਸ ਵਿੱਚ ਹਿਮਾਚਲ ਪ੍ਰਦੇਸ਼ ਪੁਲੀਸ ਨੇ ਕਾਪੀਰਾਈਟ ਦੀ ਉਲੰਘਣਾ ਕਰਨ ਅਤੇ ਨਕਲੀ ਦਵਾਈ ਬਣਾਉਣ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ। ਸਨਅਤੀ ਕਸਬਾ ਸੰਸਾਰਪੁਰ ਟੈਰਸ ਪੁਲੀਸ ਨੇ ‘ਕਾਮਰਾਜ ਕੈਪਸੂਲ’ ਟਰੇਡਮਾਰਕ ਨਾਮਕ ਕੰਪਨੀ ਦੀ ਲਿਖਤੀ ਸ਼ਿਕਾਇਤ...
ਪਿਛਲੇ ਇਕ ਹਫਤੇ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਇਲਾਕੇ ਨੂੰ ਪੂਰੀ ਤਰ੍ਹਾ ਜਲਥਲ ਕਰ ਦਿੱਤਾ ਹੈ। ਸੋਮਵਾਰ ਤੋਂ ਲੈ ਕੇ ਅੱਜ ਤੱਕ ਤਿੰਨ ਦਿਨ ਹੋਈ ਭਾਰੀ ਵਰਖਾ ਨੇ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਸਥਾਨਕ ਕਸਬੇ ਵਿਚ ਨਾਲੀਆਂ...
ਮੰਤਰੀ ਨੇ ਵਪਾਰੀਆਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮੁਕਾਬਲੇ ਵਿੱਚ 25 ਹਜ਼ਾਰ ਉਮੀਦਵਾਰਾਂ ਨੇ ਲਿਆ ਸੀ ਹਿੱਸਾ
ਕਿਸਾਨਾਂ ਨੇ ਮਾਈਨਿੰਗ ਵਿਭਾਗ ਵੱਲੋਂ ਟਰੱਕ ’ਤੇ ਲਗਾਏ ਗਏ ਜੁਰਮਾਨੇ ਨੂੰ ਮੁਆਫ਼ ਕਰਵਾਉਣ ਲਈ ਮਾਈਨਿੰਗ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ। ਇਸ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਪਰਮਿੰਦਰ ਸਿੰਘ ਪੰਡੋਰੀ, ਜਗਜੀਵਨ ਸਿੰਘ ਗੋਲਡੀ ਨੱਤ, ਮੰਗਤ ਸਿੰਘ ਆਦਿ ਸ਼ਾਮਲ ਸਨ।...
ਨਰੋਟ ਜੈਮਲ ਸਿੰਘ ਦੇ ਕੋਹਲੀਆਂ ਮੋੜ ’ਤੇ ਪਿੰਡ ਪੰਮਾ ਨੇੜੇ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖ਼ਤ ਨਾਲ ਟਕਰਾ ਗਈ ਜਿਸ ਵਿੱਚ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚ...
ਨਗਰ ਨਿਗਮ ਦੀ ਟੀਮ ਨੇ ਸਾਮਾਨ ਵੀ ਜ਼ਬਤ ਕੀਤਾ
ਪੰਜਾਬ ਨੂੰ ਨਵਾਂ ਮੋਡ਼ ਦੇਣ ਵਾਲੀ ਪਵਿੱਤਰ ਵੇਈਂ ਦੀ ਕਾਰਸੇਵਾ ਦੀ 25ਵੀਂ ਵਰ੍ਹੇਗੰਢ ਮਨਾਈ
ਮਕਾਨ ਦਾ ਸੌਦਾ ਕਰ ਕੇ ਪੈਸੇ ਲੈ ਕੇ ਰਜਿਸਟਰੀ ਕਰਵਾਉਣ ਤੋਂ ਮੁਕਰਨ ’ਤੇ ਬਿਆਨੇ ਮੁਤਾਬਕ ਦੁੱਗਣੀ ਰਕਮ ਵਾਪਸ ਨਾ ਕਰਨ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਕ੍ਰਿਸ਼ਨ ਗੋਪਾਲ ਵਾਸੀ...
ਢਾਹਾਂ ਕਲੇਰਾਂ ਵਿੱਚ ਨਿੰਮ ਦੇ ਪੌਦੇ ਵੰਡੇ
ਇਥੇ ਜੀਟੀ ਰੋਡ ’ਤੇ ਸਥਿਤ ਦਸ਼ਮੇਸ਼ ਨਗਰ ਖੇਤਰ ’ਚ ਕਾਲਾ ਕੱਛਾ ਗਰੋਹ ਦੇ ਛੇ ਮੈਂਬਰਾ ਨੇ ਇੱਕ ਸਨਅਤਕਾਰ ਨੂੰ ਘਰ ਦਾ ਨਿਸ਼ਾਨਾ ਬਣਾਇਆ ਗਿਆ। ਜਿਸ ਦੌਰਾਨ ਉਨ੍ਹਾਂ ਘਰ ਦੀ ਗਰਿੱਲ ਤੇ ਅਲਮਾਰੀਆਂ ਤੋੜ ਦਿੱਤੀਆਂ ਪਰ ਕੁਝ ਨਾ ਮਿਲਣ ਮਗਰੋਂ ਲੁਟੇਰੇ...
ਇਥੇ ਸੈਰ ਕਰਦੇ ਇੱਕ ਵਿਅਕਤੀ ਨੂੰ ਰੋਕ ਕੇ ਉਸ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਸਦਰ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਲਾਲ ਚੰਦ ਵਾਸੀ ਢੱਕ ਪੰਡੋਰੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 12...
114 ਸਾਲਾਂ ਦੇ ਉਮਰਦਰਾਜ ਐਥਲੀਟ ਬਾਪੂ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਕਾਰਨ ਖੇਡ ਜਗਤ ਵਿੱਚ ਸੋਗ ਦੀ ਲਹਿਰ ਹੈ। ਇਸ ਮੌਕੇ ਦਸੂਹਾ ਦੇ ਐਥਲੀਟਾਂ, ਕੋਚਾਂ ਅਤੇ ਖਿਡਾਰੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਜ਼ੁਰਗ ਐਥਲੀਟ ਸੋਹਣ ਲਾਲ...
ਇਥੇ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਲੜਾਈ ਝਗੜਾ ਕਰਨ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਮੇਜਰ ਜਤਿੰਦਰ ਕੁਮਾਰ ਰਿਟਾਇਰਡ ਆਰਮੀ ਪਿੰਡ ਲੱਖਣਪਾਲ ਨੇ ਪੁਲੀਸ ਨੂੰ...
ਭਾਰਤੀ ਕਿਸਾਨ ਯੂਨੀਅਨ ਦੋਆਬਾ ਬਲਾਕ ਫਿਲੌਰ ਵਲੋਂ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਐੱਸਡੀਐੱਮ ਫਿਲੌਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਖਾਦ ਦੀ ਘਾਟ ਅਤੇ ਖਾਦ ਦੇ ਨਾਲ ਵਾਧੂ ਦਵਾਈਆਂ ਤੇ ਹੋਰ ਪਦਾਰਥ ਦਿੱਤੇ ਜਾਂਦੇ ਹਨ,...
ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ (ਐੱਲਟੀਐੱਸਯੂ) ਰੈਲਮਾਜਰਾ ਵਿੱਚ ਨੇੜਲੇ 40 ਪਿੰਡਾਂ ਦੇ ਪੰਚਾਂ, ਸਰਪੰਚਾਂ ਨੇ ਐੱਲਟੀਐੱਸਯੂ ਦੇ ਚਾਂਸਲਰ ਨਿਰਮਲ ਸਿੰਘ ਰਾਇਤ ਨਾਲ ਮੁਲਾਕਾਤ ਕੀਤੀ। ਇਹ ਪਹਿਲੀ ਵਾਰ ਹੋਇਆ ਕਿ ਆਲੇ ਦੁਆਲੇ ਦੇ ਪਿੰਡ ਵਾਸੀਆਂ ਨੇ ਯੂਨੀਵਰਸਿਟੀ ਦੇ ਚਾਂਸਲਰ ਨਾਲ ਸਿੱਧੀ ਮੁਲਾਕਾਤ...
ਲੋਹੀਆਂ ਖਾਸ-ਮਖੂ ਰੋਡ ’ਤੇ ਸੜਕ ਹਾਦਸੇ ’ਚ ਹੋਈ ਔਰਤ ਦੀ ਮੌਤ ਮਾਮਲੇ ’ਚ ਡੀਐੱਸਪੀ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਲੋਹੀਆਂ-ਮਖੂ ਰੋਡ ’ਤੇ ਹਰਜੀਤ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ ਲੋਹੀਆਂ ਖਾਸ ਦੀ ਮੌਤ ਹੋਈ ਸੀ। ਉਨ੍ਹਾਂ ਕਿਹਾ...
ਕੁੱਲ ਸੱਤ ਸੈਨਿਕ ਸਕੂਲਾਂ ਦੇ ਕੈਡੇਟਾਂ ਨੇ ਹਿੱਸਾ ਲਿਆ
Advertisement