ਸਥਾਨਕ ਮਾਡਲ ਥਾਣਾ ਤੋਂ ਕੁਝ ਹੀ ਦੂਰੀ ’ਤੇ ਸਥਿਤ ਦੋ ਦੁਕਾਨਾਂ ਤੋਂ ਏਸੀ ਦੇ ਕੰਪਰੈਸਰ ਚੋਰੀ ਹੋ ਗਏ। ਪੀੜਤ ਦੁਕਾਨਦਾਰ ਦੀਪਕ ਗੁਪਤਾ ਵਾਸੀ ਕਰਤਾਰ ਨਗਰ ਸ਼ਾਹਕੋਟ ਨੇ ਦੱਸਿਆ ਕਿ ਮਲਸੀਆਂ ਰੋਡ ’ਤੇ ਸਥਿਤ ਉਨ੍ਹਾਂ ਦੀ ਦੁਕਾਨ ਦੀ ਛੱਤ ’ਤੋਂ ਏਸੀ...
ਸਥਾਨਕ ਮਾਡਲ ਥਾਣਾ ਤੋਂ ਕੁਝ ਹੀ ਦੂਰੀ ’ਤੇ ਸਥਿਤ ਦੋ ਦੁਕਾਨਾਂ ਤੋਂ ਏਸੀ ਦੇ ਕੰਪਰੈਸਰ ਚੋਰੀ ਹੋ ਗਏ। ਪੀੜਤ ਦੁਕਾਨਦਾਰ ਦੀਪਕ ਗੁਪਤਾ ਵਾਸੀ ਕਰਤਾਰ ਨਗਰ ਸ਼ਾਹਕੋਟ ਨੇ ਦੱਸਿਆ ਕਿ ਮਲਸੀਆਂ ਰੋਡ ’ਤੇ ਸਥਿਤ ਉਨ੍ਹਾਂ ਦੀ ਦੁਕਾਨ ਦੀ ਛੱਤ ’ਤੋਂ ਏਸੀ...
ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਡੀਐੱਸਪੀ ਭਾਰਤ ਭੂਸ਼ਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਨੇ ਪਿੰਡ ਖੇੜਾ ਲਾਗਿਓਂ ਇੱਕ ਵਿਅਕਤੀ ਨੂੰ ਕਾਬੂ...
ਦਿ ਲੈਂਡਮਾਰਕ ਸਕੂਲ ਭੋਗਪੁਰ ਦੀ ਪ੍ਰਬੰਧਕ ਕਮੇਟੀ, ਸਟਾਫ ਅਤੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸੋਨਮ ਸ਼ਰਮਾ ਦੀ ਰਹਿਨੁਮਾਈ ਹੇਠ ਤੀਆਂ ਮਨਾਈਆਂ। ਖੈਡ ਮੈਦਾਨ ਵਿੱਚ ਕਰਵਾਏ ਸਮਾਗਮ ’ਚ ਸਕੂਲ ਦੀ ਚੇਅਰਪਰਸਨ ਪਰਮਜੀਤ ਕੌਰ ਅਤੇ ਪ੍ਰਧਾਨ ਮਨਜਿੰਦਰ ਕੌਰ ਮੁੱਖ ਮਹਿਮਾਨ ਦੇ ਤੌਰ ’ਤੇ ਹਾਜ਼ਰ...
ਪਾਰਟੀ ਦੀਆਂ ਨੀਤੀਆਂ ਬੂਥ ਪੱਧਰ ’ਤੇ ਲਿਜਾਣ ਦਾ ਦਾਅਵਾ
ਵਾਲੀਬਾਲ, ਬਾਸਕਿਟਬਾਲ, ਵੂਸ਼ੋ ਤੇ ਕਿੱਕ ਬਾਕਸਿੰਗ ’ਚ ਪਹਿਲਾ ਸਥਾਨ ਮੱਲਿਆ
ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ। ਵਿਧਾਇਕ ਬਲਕਾਰ ਸਿੰਘ ਨੇ ਇੱਥੇ ਦਫ਼ਤਰ ਵਿੱਚ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ...
ਰਵਾਇਤੀ ਪਹਿਰਾਵੇ ’ਚ ਸਜੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ
ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਪਰਗਟ ਸਿੰਘ ਐਤਵਾਰ ਨੂੰ ਸ੍ਰੀ ਦੇਵੀ ਤਲਾਬ ਮੰਦਰ ਵਿੱਚ ਨਤਮਸਤਕ ਹੋਏ। ਉਨ੍ਹਾਂ ਮਾਤਾ ਰਾਣੀ ਅੱਗੇ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਤੇ ਪ੍ਰਾਰਥਨਾ ਕੀਤੀ। ਮੰਦਰ ਪ੍ਰਬੰਧਕ ਕਮੇਟੀ ਦੇ ਜਨਰਲ...
ਦੋ ਦਿਨ ਸੇਵਾਵਾਂ ਰਹੀਆਂ ਠੱਪ; ਲੋਕਾਂ ਵੱਲੋਂ ਸਮੱਸਿਆ ਦੇ ਹੱਲ ਦੀ ਮੰਗ
ਵਿਦੇਸ਼ ਜਾਣ ਲਈ ਨੌਜਵਾਨ ਨੇ ਚੇਨਈ ਤੋਂ ਲੈਣੀ ਸੀ ਫਲਾਈਟ
ਪੁਲੀਸ ਵੱਲੋਂ ਚਾਰ ਖ਼ਿਲਾਫ਼ ਕੇਸ ਦਰਜ; ਘਟਨਾ ਸਥਾਨ ਤੋਂ ਸੱਤ ਖੋਲ੍ਹ ਬਰਾਮਦ
ਕਾਂਗਰਸ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ
ਅੱਡਾ ਝੀਰ ਦਾ ਖੂਹ ਤੋਂ ਕਮਾਹੀ ਦੇਵੀ ਮਾਰਗ ’ਤੇ ਪਾਈਆਂ ਗਈਆਂ ਹਨ ਪਾਣੀ ਵਾਲੀਆਂ ਪਾਈਪਾਂ
ਜੰਡਿਆਲਾ ਗੁਰੂ ਇਲਾਕੇ ਵਿੱਚ 22 ਜੁਲਾਈ ਨੂੰ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਜ਼ਖ਼ਮੀ ਕੀਤੇ ਵਕੀਲ ਲਖਵਿੰਦਰ ਸਿੰਘ ਦੀ ਅੱਜ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਹੈਪੀ ਜੱਟ ਦੇ ਸਹਿਯੋਗੀਆਂ ਸਣੇ ਤਿੰਨ ਨੂੰ...
ਦਰਿਆ ਨੇੜੇ ਚਲਾ ਰਿਹਾ ਸੀ ਮਸ਼ੀਨ, ਤਾਲਾਸ਼ ਜਾਰੀ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ ਚਾਰ ਅਗਸਤ ਨੂੰ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਜਲੰਧਰ ਸਥਿਤ ਰਿਹਾਇਸ਼ ਅੱਗੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਵਜੋ ਪਿੰਡ ਮਲਸੀਆਂ ਦੀ ਪੱਤੀ ਸਾਹਲਾ ਨਗਰ ਵਿੱਚ ਪੰਜਾਬ...
ਇੱਥੇ ਅੱਜ ਸ਼ਾਮ ਨੂੰ ਇਲਾਕਾ ਇਸਲਾਮਾਬਾਦ ਦੀ ਨੀਵੀਂ ਆਬਾਦੀ ਵਿੱਚ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਸ਼ਨਾਖਤ ਵਿੱਕੀ (38) ਵਜੋਂ ਹੋਈ ਹੈ। ਪੁਲੀਸ B/ ਮ੍ਰਿਤਕ ਵਿਅਕਤੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ...
ਗੁਰਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ਆਗੂ| -ਫੋਟੋ: ਗੁਰਬਖਸ਼ਪੁਰੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵੱਲੋਂ ਫੈਲੋਕੇ ਪਿੰਡ ਦੀ ਗੁਰਪ੍ਰੀਤ ਕੌਰ ਵੱਲੋਂ ਗੁਰਸਿੱਖ ਜਜ਼ਬੇ ਨੂੰ ਨਿਆਂਇਕ ਪ੍ਰੀਖਿਆ ਨਾਲੋਂ ਪਹਿਲ ਦੇਣ ਲਈ ਅੱਜ ਉਸ ਦਾ ਸਨਮਾਨ ਕੀਤਾ| ਗੁਰਪ੍ਰੀਤ ਕੌਰ ਨੂੰ ਕਕਾਰਾਂ ਸਣੇ...
ਰਵਾਇਤੀ ਪਹਿਰਾਵੇ ’ਚ ਸੱਜ ਕੇ ਆਈਆਂ ਔਰਤਾਂ ਨੇ ਗਿੱਧਾ ਅਤੇ ਬੋਲੀਆਂ ਪਾ ਕੇ ਲਾਈ ਰੌਣਕ
ਪੰਜਾਬ ਸਰਕਾਰ ਵੱਲੋਂ ਫ਼ੌਜ ਵਿੱਚ ਅਗਨੀਵੀਰ ਭਰਤੀ ਲਈ ਮੁਫ਼ਤ ਸਰੀਰਕ ਸਿਖਲਾਈ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿੱਚ ਚੱਲ ਰਹੀ ਹੈ। ਡਿਪਟੀ ਡਾਇਰੈਕਟਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਦੇ ਜਿਨ੍ਹਾਂ ਨੌਜਵਾਨਾਂ ਨੇ...
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਸੈਸ਼ਨ 2025-26 ਅਧੀਨ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲਾ ਲੈਣ ਦੇ ਇਛੁੱਕ ਵਿਦਿਆਰਥੀਆਂ ਲਈ ਬਿਨਾ ਲੇਟ ਫੀਸ ਤੋਂ ਦਾਖ਼ਲੇ ਦੀ ਤਰੀਕ ਵਿੱਚ 11 ਅਗਸਤ ਤੱਕ ਦਾ ਵਾਧਾ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਸ੍ਰੀ...
ਇੱਥੇ ਭਾਖੜਾ ਬਿਆਸ ਐਂਪਲਾਈਜ਼ ਯੂਨੀਅਨ (ਏਟਕ-ਏਫੀ) ਦੀ ਸਥਾਨਕ ਯੂਨਿਟ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੋਈ ਐੱਨਪੀਐੱਸ ਮੁਲਾਜ਼ਮਾਂ ਦੇ ਹੱਕ ’ਚ ਮੁਜ਼ਾਹਰਾ ਕੀਤਾ ਗਿਆ। ਯੂਨੀਅਨ ਦੇ ਸਕੱਤਰ ਸ਼ਿਵ ਕੁਮਾਰ ਨੇ ਸਰਕਾਰਾਂ ਦੀਆਂ ਨਿੱਜੀਕਰਨ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੀ ਨਿਖੇਧੀ ਕੀਤੀ।...
ਪੰਜਾਬ ਫੁਟਬਾਲ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ 39ਵੀਂ ਪੰਜਾਬ ਸਟੇਟ ਸੁਪਰ ਫੁਟਬਾਲ ਲੀਗ ਦੇ ਮੁਕਾਬਲਿਆਂ ਦੀ ਤਿਆਰੀ ਲਈ ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ ਦੀ ਅਗਵਾਈ ਹੇਠ ਓਲੰਪੀਅਨ ਜਰਨੈਲ ਸਿੰਘ...
ਮੁਲਜ਼ਮ ਵਿਰੁੱਧ ਪਹਿਲਾਂ ਵੀ ਦਰਜ ਹਨ ਕੇਸ
ਰਾਵਲਪਿੰਡੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਸ਼ਰਾਬ ਬਰਾਮਦ ਕਰ ਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਚਓ ਰਾਵਲਪਿੰਡੀ ਮੇਜਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਬਲਵਿੰਦਰ ਸਿੰਘ ਉਰਫ਼ ਹੈਪੀ ਪੁੱਤਰ...
ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਿੰਡ ਮੰਡਿਆਲੇ ਵਿੱਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮੌਕੇ ਦੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਮਨਦੀਪ ਕੌਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਪੰਜਾਬ ਦੀ...
ਚਾਰ ਦਿਨ ਪਹਿਲਾਂ ਜਲੰਧਰ ਸਿਵਲ ਹਸਪਤਾਲ ਦੇ ਆਕਸੀਜਨ ਪਲਾਂਟ ’ਚ ਖ਼ਰਾਬੀ ਕਾਰਨ ਗਈ ਸੀ 3 ਲੋਕਾਂ ਦੀ ਜਾਨ; ਆਕਸੀਜਨ ਪਲਾਂਟ ਦੇ ਸੰਚਾਲਨ ਲਈ ਸਟਾਫ ਲਈ ਸ਼ਿਕਾਇਤਾਂ ’ਤੇ ਹਾਲੇ ਤੱਕ ਕਾਰਵਾਈ ਨਹੀਂ ਹੋਈ: ਸੀਨੀਅਰ ਮੈਡੀਕਲ ਅਫ਼ਸਰ
ਜਗੀਰੋ ਖ਼ਿਲਾਫ਼ NDPS ਦੇ ਪੰਜ ਅਤੇ ਉਸਦੇ ਪੁੱਤਰ ਵਿਜੇ ਕੁਮਾਰ ’ਤੇ 10 ਕੇਸ
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ ਜੋ ਪੰਜਾਬ ਪੁਲੀਸ ਦੇ ਏ.ਐੱਸ.ਆਈ ਸਨ, ਦੀ ਮ੍ਰਿਤਕ ਦੇਹ ਦਾ ਸਸਕਾਰ ਅੱਜ ਇੱਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਨੇੜੇ ਸਥਿਤ ਸ਼ਮਸ਼ਾਨਘਾਟ ਵਿੱਚ ਹੋਇਆ।...
ਜ਼ਿਲ੍ਹੇ ਦੇ ਵੈਟਰਨਰੀ ਅਫਸਰਾਂ ਵੱਲੋਂ ਅੱਜ ਡਿਪਟੀ ਡਾਇਰੈਕਟਰ ਦਫਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ-ਪੈਰਿਟੀ ਦੇ ਬੈਨਰ ਅਧੀਨ ਧਰਨਾ ਦਿੱਤਾ ਗਿਆ ਅਤੇ ਡਿਪਟੀ ਡਾਇਰੈਕਟਰ ਨੂੰ ਮੰਗ ਪੱਤਰ ਸੌਂਪਿਆ। ਆਗੂਆਂ ਕਿਹਾ ਕਿ ਜੁਆਇੰਟ ਐਕਸ਼ਨ ਕਮੇਟੀ ਪਿਛਲੇ ਸਾਢੇ ਚਾਰ ਸਾਲਾਂ...