ਵੱਖ-ਵੱਖ ਤਰ੍ਹਾਂ ਦੇ ਵਿਦਿਅਕ ਮੁਕਾਬਲੇ ਕਰਵਾਏ
ਦੋਆਬਾ
ਮਜ਼ਦੂਰੀ ਨਾ ਮਿਲਣ ਕਾਰਨ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਇਥੇ ਮਿਆਣੀ ਰੋਡ ’ਤੇ ਸਥਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਦੀ ਉਸਰੀ ਅਧੀਨ ਤੀਸਰੀ ਮੰਜ਼ਿਲ ’ਤੇ ਲੈਂਟਰ ਪਾਇਆ ਗਿਆ, ਜਿਸ ਦੀ ਸ਼ੁਰੂਆਤ ਸਰਬਤ ਦੇ ਭਲੇ ਦੀ ਅਰਦਾਸ ਮਗਰੋਂ ਹੋਈ। ਹਸਪਤਾਲ ਟਰੱਸਟ ਦੇ ਚੇਅਰਮੈਨ ਗੁਰਦੀਪ ਸਿੰਘ ਵਾਹਿਦ, ਵਾਇਸ ਚੇਅਰਮੈਨ ਦਲਬੀਰ ਸਿੰਘ ਨਈਅਰ...
ਇਥੇ ਜ਼ਿਲ੍ਹਾ ਪੱਧਰੀ ਕਲਾ ਉਤਸਵ 2025 ਮੁਕਾਬਲਿਆਂ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂੂਲ ਦਸੂਹਾ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਲਈ ਟੀਮ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਪ੍ਰੇਰਨਾ ਸਦਕਾ ਸੰਗੀਤ ਵਿਭਾਗ ਦੇ ਲੈਕਚਰਾਰ ਸੰਦੀਪ ਕੌਰ...
ਇਥੇ ਵੱਖ-ਵੱਖ ਥਾਈਂ ਅਜ਼ਾਦੀ ਦਿਹਾੜਾ ਮਨਾਉਣ ਲਈ ਸਮਾਗਮ ਕਰਵਾਏ ਗਏ। ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਮਾਤਾ ਰਾਣੀ ਚੌਕ ਵਿੱਚ ਤਿਰੰਗਾ ਲਰਿਹਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਵਿਧਾਇਕ ਘੁੰਮਣ ਨੇ ਦੇਸ਼ ਦੀ ਅਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ...
ਕਰਨਲ ਸੁਖਬੀਰ ਸਿੰਘ ਨੇ ਲਹਿਰਾਇਅਾ ਕੌਮੀ ਝੰਡਾ
ਕੌਮੀ ਝੰਡੇ ਲਹਿਰਾ ਕੇ ਆਜ਼ਾਦੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਅਾ
ਆਜ਼ਾਦੀ ਘੁਲਾਟੀਆਂ ਦੀਅਾਂ ਕੁਰਬਾਨੀਆਂ ਨੂੰ ਸਿਜਦਾ ਕੀਤਾ
ਦਰਿਆ ਬਿਆਸ ’ਚ ਪਾਣੀ ਵਧਣ ਕਾਰਨ ਪਿੰਡ ਭੈਣੀ ਕਾਦਰ ਤੋਂ ਟੁੱਟੇ ਆਰਜ਼ੀ ਬੰਨ੍ਹ ਨਾਲ ਮੰਡ ਖੇਤਰ ਦੀ ਸਥਿਤੀ ਹੋਰ ਗੰਭੀਰ ਹੋ ਗਈ ਹੈ ਜਿਸ ਨਾਲ ਲੋਕ ਕਾਫ਼ੀ ਚਿੰਤਤ ਹਨ ਤੇ ਕਈ ਲੋਕ ਹੁਣ ਘਰਾਂ ਤੋਂ ਬਾਹਰ ਆਉਣ ਨੂੰ ਤਿਆਰ ਨਹੀਂ...
ਜ਼ਮੀਨ ਦਾ ਬਿਆਨਾ ਕਰਕੇ ਵੇਚਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਦੋ ਮੈਂਬਰਾਂ ਖ਼ਿਲਾਫ਼ ਧਾਰਾ 420 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਹਰਨੇਕ ਸਿੰਘ ਵਾਸੀ ਆਦਰਸ਼ ਨਗਰ ਨੇ ਪੁਲੀਸ ਨੂੰ...
ਇਲਾਕੇ ਵਿੱਚ ਅੱਜ ਤੜਕਸਾਰ ਤੋਂ ਸ਼ੁਰੂ ਹੋਏ ਮੀਂਹ ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਜਲ ਥਲ ਕਰ ਦਿੱਤਾ ਹੈ। ਸ਼ਹਿਰ ਦੇ ਸਾਰੇ ਇਲਾਕੇ ਪਾਣੀ ਨਾਲ ਭਰ ਗਏ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਦੂਸਰੇ ਪਾਸੇ ਨਗਰ ਨਿਗਮ...
ਫਿਲੌਰ ਰੇਲਵੇ ਸਟੇਸ਼ਨ ’ਤੇ ਛੇ ਰੇਲਗੱਡੀਆਂ ਜਲਦੀ ਠਹਿਰਾਅ ਹੋਵੇਗਾ। 1947 ਤੋਂ ਮਦਰਾਸ ਤੋਂ ਜੰਮੂ, ਕੰਨਿਆਕੁਮਾਰੀ ਤੋਂ ਜੰਮੂ ਤਵੀ ਅਤੇ ਮੰਗੋਲਪੁਰ ਤੋਂ ਜੰਮੂ ਤਵੀ ਜਾਣ ਵਾਲੀਆਂ ਹੀ ਰੇਲਗੱਡੀਆਂ ਫਿਲੌਰ ਰੇਲਵੇ ਸਟੇਸ਼ਨ ’ਤੇ ਰੁਕਦੀਆਂ ਸਨ। 2021 ਵਿੱਚ, ਜਦੋਂ ਕਰੋਨਾ ਮਗਰੋਂ ਆਵਾਜਾਈ ਦੁਬਾਰਾ...
ਇੱਥੇ ਅੱਜ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਵਿੱਚ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਦੇਸ਼ ਅੰਦਰ ਵਧ ਰਹੇ ਫਾਸ਼ੀ ਹੱਲਿਆਂ ਅਤੇ ਪੰਜਾਬ ’ਚ ਵਧ ਰਹੇ ਪੁਲੀਸ ਜਬਰ ਖ਼ਿਲਾਫ਼ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਦੀ ਪ੍ਰਧਾਨਗੀ ਕਾਮਰੇਡ ਨਰੰਜਣ ਦਾਸ, ਕਾਮਰੇਡ ਹਰਪਾਲ ਸਿੰਘ ਜਗਤ...
ਵਕੀਲਾਂ ਵੱਲੋਂ ਮੰਗਲਵਾਰ ਨੂੰ ਸਹਾਇਕ ਲੇਬਰ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ। ਵਕੀਲਾਂ ਨੇ ਦੋਸ਼ ਲਗਾਇਆ ਕਿ ਲੇਬਰ ਕਮਿਸ਼ਨਰ ਦਾ ਵਤੀਰਾ ਉਨ੍ਹਾਂ ਪ੍ਰਤੀ ਅਪਮਾਨਜਨਕ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬੀਐੱਸ ਘੁੰਮਣ ਨੇ ਦੋਸ਼ ਲਗਾਇਆ ਕਿ ਅਸਿਸਟੈਂਟ ਲੇਬਰ ਕਮਿਸ਼ਨਰ...
ਪੁਰਹੀਰਾਂ ਪੁਲੀਸ ਚੌਕੀ ਅਧੀਨ ਆਉਂਦੇ ਮੁਹੱਲਾ ਭੀਮ ਨਗਰ ਦੇ ਕੁਝ ਘਰਾਂ ਵਿੱਚ ਕਥਿਤ ਤੌਰ ’ਤੇ ਗਾਂ ਦਾ ਮਾਸ ਮਿਲਣ ਦੀ ਸ਼ੰਕਾ ਹੋਣ ’ਤੇ ਹਿੰਦੂ ਸੰਗਠਨਾਂ ਦੇ ਕਾਰਕੁਨ ਮੌਕੇ ’ਤੇ ਪਹੁੰਚ ਗਏ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮਾਸ ਨੂੰ ਕਬਜ਼ੇ...
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਫਿਲੌਰ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹਿਰ ਅੰਦਰ ਬੁੱਤ ਲਵਾਉਣ ਦੀ ਮੰਗ ਨੂੰ ਲੈ ਕੇ ਨਗਰ ਕੌਂਸਲ ਫਿਲੌਰ ਦੇ ਈਓ ਜਗਤਾਰ ਸਿੰਘ ਨੂੰ ਯਾਦ ਪੱਤਰ ਦਿੱਤਾ ਗਿਆ। ਇਸ ਮੌਕੇ ਨੌਜਵਾਨਾਂ ਦੀ...
ਲੜਕੇ-ਲੜਕੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਅੰਬੇਦਕਰ ਭਵਨ ਵਿੱਚ ਨਿਵੇਕਲੀ ਪਹਿਲ ‘ਚੇਤਨਾ-ਤਿਆਰੀ ਜਿੱਤ ਦੀ’ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੋਚਿੰਗ ਕਲਾਸਾਂ ਦਾ ਆਗਾਜ਼ ਕਰਨ...
ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਸੀ ਵਾਪਸ ਲੈਣ ’ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸੂਬੇ ਦੇ ਸਾਰੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਤਰ੍ਹਾਂ ਦੇ ਫ਼ੈਸਲੇ ਕਰਨ ਤੋਂ ਪਹਿਲਾਂ ਸਬੰਧਿਤ...
ਸਥਾਨਕ ਭਾਖੜਾ ਬਿਆਸ ਐਂਪਲਾਈਜ਼ ਯੂਨੀਅਨ ਏਟਕ-ਏਫੀ ਨੇ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਕਰਮਚਾਰੀਆਂ ਦੀ ਤਿੰਨ ਰੋਜ਼ਾ ਹੜਤਾਲ ਦਾ ਸਮਰਥਨ ਕੀਤਾ ਹੈ। ਏਟਕ-ਏਫੀ ਦੀ ਸਥਾਨਕ ਇਕਾਈ ਨੇ ਸਕੱਤਰ ਸ਼ਿਵ ਕੁਮਾਰ ਦੀ ਅਗਵਾਈ ਹੇਠ ਬਿਜਲੀ ਕਰਮਚਾਰੀਆਂ ਦੇ ਹੱਕ ’ਚ ਗੇਟ ਰੈਲੀ...
ਮਾਲ ਰੋਡ ’ਤੇ ਸਥਿਤ ਇਕ ਵਕੀਲ ਦੇ ਘਰ ਨੂੰ ਲੰਘੀ ਰਾਤ ਚੋਰਾਂ ਨੇ ਨਿਸ਼ਾਨਾ ਬਣਾਇਆ। ਮਕਾਨ ਮਾਲਕ ਅਰਵਿੰਦ ਸੂਦ ਨੇ ਦੱਸਿਆ ਕਿ ਉਹ ਆਪਣੀ ਪਤਨੀ ਸਮੇਤ ਜਲੰਧਰ ਗਏ ਹੋਏ ਸਨ। ਕੱਲ੍ਹ ਵਾਪਸ ਆ ਕੇ ਜਦੋਂ ਉਹ ਵਾਪਸ ਆਏ ਤਾਂ ਘਰ...
ਕਾਂਜਲੀ ਰੋਡ ’ਤੇ ਡਰੇਨ ਨੇੜੇ ਨੌਜਵਾਨ ਦੀ ਭੇਤਭਰੀ ਹਾਲਤ ’ਚ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਨੌਜਵਾਨ ਦੀ ਲਾਸ਼ ਅੰਮ੍ਰਿਤਸਰ ਚੁੰਗੀ ਨੇੜੇ ਡਰੇਨ ਦੇ ਕੰਢੇ ਤੋਂ ਮਿਲੀ...
ਜਨਮ ਅਸ਼ਟਮੀ ਦੇ ਤਿਉਹਾਰ ਅਤੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅੱਜ ਸ਼ਾਹਕੋਟ, ਲੋਹੀਆਂ ਖਾਸ ਅਤੇ ਮਹਿਤਪੁਰ ਵਿੱਚ ਪੰਜਾਬ ਪੁਲੀਸ ਵੱਲੋਂ ਫਲੈਗ ਮਾਰਚ ਕੀਤੇ ਗਏ। ਡੀ.ਐੱਸ.ਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਇਸ ਸਬੰਧੀ ਕਿਹਾ ਕਿ ਇਲਾਕਾ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ...
ਪੁਲੀਸ ਕਮਿਸ਼ਨਰ ਦੀ ਅਗਵਾਈ ਹੇਠ ਥਾਣਾ ਡਿਵੀਜ਼ਨ ਨੰਬਰ 2 ਦੀ ਟੀਮ ਨੇ ਹਾਲ ਹੀ ਵਿੱਚ ਹੋਈ ਲੁੱਟ-ਖੋਹ ਦੀ ਘਟਨਾ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਦੇ ਗਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ...
ਯੁੱਧ ਨਸ਼ਿਆਂ ਵਿਰੁੱਧ ਤਹਿਤ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਵੱਖ-ਵੱਖ ਖੇਤਰਾਂ ਵਿੱਚ ਕਈ ਕਾਰਵਾਈਆਂ ਕੀਤੀਆਂ। ਪੁਲੀਸ ਟੀਮਾਂ ਨੇ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਸ਼ਹਿਰ ਭਰ ਦੇ ਵੱਖ-ਵੱਖ ਥਾਣਿਆਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ 9 ਮੁਕੱਦਮੇ ਦਰਜ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ...
ਜ਼ਿਲ੍ਹੇ ਅੰਦਰ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਪਾਵਰਕੌਮ ਨੂੰ ਬਿਜਲੀ ਘਰਾਂ ਦਾ ਪ੍ਰਬੰਧ ਸੰਭਾਲਣ ਲਈ ਸਰਕਲ ਅੰਦਰ ਹੀ 8 ਮੰਡਲ ਅਧਿਕਾਰੀਆਂ ਨੂੰ ਤਾਇਨਾਤ ਕਰਨਾ ਪੈ ਗਿਆ ਹੈ। ਸਮੂਹਿਕ ਛੁੱਟੀ ਦੌਰਾਨ ਜੂਨੀਅਰ ਇੰਜਨੀਅਰਾਂ ਦੀ ਜਥੇਬੰਦੀ ਜੇਈ ਕੌਂਸਲ ਵੱਲੋਂ ਕੀਤੇ ਵਰਕ ਟੂ...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਦੀ ਰਿਹਰਸਲ ਦਾ ਲਿਆ ਜਾਇਜ਼ਾ
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਲਲਿਤਾ ਅਰੋੜਾ ਦੀ ਅਗਵਾਈ ’ਚ ਕਰਵਾਏ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਦੌਰਾਨ ਗਦਰੀ ਬਾਬਾ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸਕੂਲ ਕੋਟਲਾ ਨੌਧ ਸਿੰਘ ਦੀਆਂ ਵਿਦਿਆਰਥਣਾਂ ਨੇ ਲੋਕ ਨਾਚ ਮੁਕਾਬਲਿਆਂ ’ਚ ਜ਼ਿਲ੍ਹੇ ਭਰ...