ਪ੍ਰੇਮਿਕਾ ਨਾਲ ਝਗੜੇ ਤੋਂ ਕਥਿਤ ਪ੍ਰੇਸ਼ਾਨ ਹੋ ਕੇ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਸਬੰਧੀ ਸਤਨਾਮਪੁਰਾ ਪੁਲੀਸ ਨੇ ਮਹਿਲਾ ਖਿਲਾਫ਼ ਧਾਰਾ 108 ਬੀਐਨਐਸ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸ.ਪੀ. ਗੁਰਮੀਤ ਕੌਰ ਚਾਹਲ ਨੇ ਦੱਸਿਆ ਕਿ ਪੁਲੀਸ ਨੂੰ...
ਪ੍ਰੇਮਿਕਾ ਨਾਲ ਝਗੜੇ ਤੋਂ ਕਥਿਤ ਪ੍ਰੇਸ਼ਾਨ ਹੋ ਕੇ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਸਬੰਧੀ ਸਤਨਾਮਪੁਰਾ ਪੁਲੀਸ ਨੇ ਮਹਿਲਾ ਖਿਲਾਫ਼ ਧਾਰਾ 108 ਬੀਐਨਐਸ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸ.ਪੀ. ਗੁਰਮੀਤ ਕੌਰ ਚਾਹਲ ਨੇ ਦੱਸਿਆ ਕਿ ਪੁਲੀਸ ਨੂੰ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਪਿੰਡ ਬਹੇੜਾ, ਕੂਕਾਨੇਟ ਅਤੇ ਪੰਡੋਰੀ ਖਜੂਰ ਆਦਿ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਪਿੰਡ ਬਹੇੜਾ ਅਤੇ ਕੂਕਾਨੇਟ ਵਿੱਚ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਦੇ ਸਾਹਮਣੇ...
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ
ਲਗਾਤਾਰ ਭਾਰੀ ਬਾਰਿਸ਼ ਕਾਰਨ ਪਿੰਡ ਲੋਹਾਰਾ ਵਿੱਚ ਫੈਕਟਰੀ ਵਿੱਚ ਫਸੇ ਅੱਠ ਵਰਕਰਾਂ ਨੂੰ ਫੌਰੀ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ ਹੇਠ ਐੱਨ.ਡੀ.ਆਰ.ਐੱਫ. ਦੀ ਟੀਮ ਵੱਲੋਂ ਬਚਾਇਆ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ਼ਾਹਕੋਟ ਵਿੱਚ ਤਾਇਨਾਤ ਨੈਸ਼ਨਲ ਡਿਜ਼ਾਸਟਰ ਰਿਸਪੌਂਸ...
ਲੋਹੀਆਂ ਦੇ ਧੱਸੀ ਬੰਨ੍ਹ ਦਾ ਦੌਰਾ; ਫਤਿਹਪੁਰ ਭੰਗਵਾ ’ਚ 10-12 ਵਿਅਕਤੀ ਬਚਾਏ
ਪੰਜਾਬ ਰਾਜ ਗੁਦਾਮ ਨਿਗਮ ਕਪੂਰਥਲਾ ਦੇ ਜ਼ਿਲ੍ਹਾ ਮੈਨੇਜਰ ਨੇ ਸਰਕਾਰੀ ਅਨਾਜ ’ਚ ਗਬਨ ਤੇ ਹੇਰਾਫੇਰੀ ਕਰਨ ਸਬੰਧੀ ਇੱਕ ਵਿਅਕਤੀ ਖ਼ਿਲਾਫ਼ ਧਾਰਾ 316(5) ਬੀਐੱਨਐੱਸ ਤਹਿਤ ਕੇਸ ਦਰਜ ਕਰਵਾਇਆ ਹੈ। ਸ਼ਿਕਾਇਤਕਰਤਾ ਜ਼ਿਲ੍ਹਾ ਮੈਨੇਜਰ ਤੇਜਿੰਦਰ ਕੌਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ...
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਵੱਲੋਂ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਹੁਸ਼ਿਆਰਪੁਰ ਜ਼ੋਨ ਦੇ 61 ਸਕੂਲਾਂ ਦੇ ਤਕਰੀਬਨ 4450 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਬੰਧੀ ਜ਼ੋਨਲ ਸਕੱਤਰ ਜਗਜੀਤ ਸਿੰਘ ਗਣੇਸ਼ਪੁਰ ਅਤੇ ਪ੍ਰਧਾਨ ਨਵਪ੍ਰੀਤ ਸਿੰਘ ਨੇ ਦੱਸਿਆ ਕਿ...
ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਪੁੱਜਣ ਦੀ ਅਪੀਲ
ਗੁੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਵਿਖੇ ਗੁਰੂ ਨਾਨਕ ਦੇਵ ਅਤੇ ਮਾਤਾ ਸੁਲੱਖਣੀ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਕਮਲਪ੍ਰੀਤ ਸਿੰਘ ਖਾਲਸਾ ਤੇ ਸਕੱਤਰ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਸਵੇਰੇ ਗੁਰੂ...
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਤਹਿਤ ਫਗਵਾੜਾ ਪੁਲੀਸ ਆਪਰੇਸ਼ਨ ਕਾਸੋ ਚਲਾਇਆ ਗਿਆ। ਇਸ ਦੌਰਾਨ ਪੁਲੀਸ ਟੀਮ ਨੇ ਅਰਬਨ ਸਟੇਟ ਦੀ ਸੀਆਰਪੀ ਕਲੋਨੀ ਵਿੱਚ ਅਚਨਚੇਤ ਰੇਡ ਕਰਕੇ ਘਰਾਂ ਦੀ ਤਲਾਸ਼ੀ ਲਈ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਵੀ ਕੀਤੀ। ਕਾਰਵਾਈ...
ਮੀਂਹ ਦਾ ਪਾਣੀ ਘਰਾਂ ਤੇ ਦੁਕਾਨਾਂ ਵਿੱਚ ਵੜਿਆ; ਸਡ਼ਕਾਂ ਦੀ ਹਾਲਤ ਹੋਰ ਵਿਗਡ਼ੀ
ਨਕੋਦਰ ਪੁਲੀਸ ਦੀਆਂ ਕਥਿਤ ਮਨਮਾਨੀਆਂ, ਧੱਕੇਸ਼ਾਹੀਆਂ ਅਤੇ ਮਾੜੇ ਵਤੀਰੇ ਖ਼ਿਲਾਫ਼ ਇਲਾਕੇ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 1 ਸਤੰਬਰ ਨੂੰ ਨਕੋਦਰ ਥਾਣੇ ਅੱਗੇ ਧਰਨਾ ਲਾਇਆ ਜਾਵੇਗਾ। ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਦਿਹਾਤੀ ਮਜ਼ਦੂਰ...
ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ਵੇਚਣ ਵਿਰੁੱਧ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 17 ਸਤੰਬਰ ਨੂੰ ਸੰਗਰੂਰ ਅਤੇ ਜਲੰਧਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਦੱਸਿਆ ਕਿ...
ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ’ਚ ਸਰਪ੍ਰਸਤ ਕਾਮਰੇਡ ਵਿਜੈ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਏਡੀਸੀ ਹੁਸ਼ਿਆਰਪੁਰ ਓਇਸ਼ੀ ਮੰਡਲ ਨੂੰ ਮੰਗ ਪੱਤਰ ਸੋਂਪਿਆ ਗਿਆ। ਇਸ ਤੋਂ ਪਹਿਲਾ ਇਕੱਤਰ ਮੁਲਾਜ਼ਮਾਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼...
ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸਸੀਬੀਸੀ ਐਂਪਲਾਈਜ਼ ਵੈਲਫੇਅਰ ਫੈਡਰੇਸ਼ਨ ਵੱਲੋਂ ਨਵਨਿਯੁਕਤ ਜ਼ਿਲ੍ਹਾ ੳਪ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਅਮਨਦੀਪ ਸ਼ਰਮਾ ਨੂੰ ਅਹੁਦਾ ਸੰਭਾਲਣ ਮੌਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਤੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੀ ਅਗਵਾਈ ਹੇਠ ਫੈਡਰੇਸ਼ਨ...
ਕੌਮੀ ਖੇਡ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਮੰਜਕੀ ਵਿੱਚ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ ਯਾਦ ’ਚ ਖੇਡ ਮੁਕਾਬਲੇ ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸਟੇਟ ਅਵਾਰਡੀ ਸਰੀਰਿਕ ਅਧਿਆਪਕ ਰੋਸ਼ਨ ਖੇੜਾ ਦੀ ਖੇਡਾਂ ਦੀ ਮਹੱਤਤਾ...
ਸਿਟੀ ਪੁਲੀਸ ਨੇ ਪੀਆਰਟੀਸੀ ਬੱਸ ਦੇ ਡਰਾਈਵਰ ਤੇ ਕੰਡਕਟਰ ਨੂੰ ਗ੍ਰਿਫ਼ਤਾਰ ਕਰਕੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਐੱਸ.ਪੀ ਗੁਰਮੀਤ ਕੌਰ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਉਰਫ਼ ਜੀਤਾ ਵਾਸੀ ਤੁਰਕੀ ਪਿੰਡ ਦੱਤ ਬਾਣਾ ਫਿਲੌਰ ਜ਼ਿਲ੍ਹਾ ਜਲੰਧਰ ਤੇ...
ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਮੌਕੇ ਡੀਆਈਜੀ ਰਾਕੇਸ਼ ਰਾਓ ਦੀ ਅਗਵਾਈ ਵਿੱਚ ਗਰੁੱਪ ਕੇਂਦਰ ਜਲੰਧਰ ਵਿੱਚ 29 ਤੋਂ 31 ਅਗਸਤ ਤੱਕ ਖੇਡ ਦਿਵਸ ਮਨਾਇਆ ਗਿਆ। ਇਸ ਦੌਰਾਨ ਗਰੁੱਪ ਕੇਂਦਰ ਸੀਆਰਪੀਐੱਫ ਜਲੰਧਰ ਵਿੱਚ ਮੌਜੂਦ ਸਾਰੇ ਅਧਿਕਾਰੀਆਂ ਤੇ ਜਵਾਨਾਂ...
ਨੌਜਵਾਨ ਸ਼ਾਇਰ ਵਿਸ਼ਾਲ ਪੁਆਰ ਟੂਟੋਮਜਾਰਵੀ ਦੀ ਪਲੇਠੀ ਪੁਸਤਕ ‘ਤੇਰੀ ਸੋਚ ਮੇਰੇ ਲਫ਼ਜ਼’ ਬਾਲ ਸਾਹਿਤ ਲੇਖਕ ਬਲਜਿੰਦਰ ਮਾਨ, ਡਾਕਟਰ ਅਜੇ ਬੰਗਾ, ਸਾਹਿਤਕਾਰ ਰਘੁਵੀਰ ਸਿੰਘ ਕਲੋਆ, ਪ੍ਰਿੰ. ਸਰਬਜੀਤ ਸਿੰਘ ਅਤੇ ਹੋਰ ਲੇਖਕਾਂ ਦੀ ਹਾਜ਼ਰੀ ਵਿੱਚ ਮਾਹਿਲਪੁਰ ਵਿੱਚ ਕਰਵਾਏ ਸਮਾਰੋਹ ਮੌਕੇ ਲੋਕ ਅਰਪਣ...
ਸੰਸਦ ਮੈਂਬਰ ਵੱਲੋਂ ਹਡ਼੍ਹਾਂ ਨਾਲ ਹੋਏ ਨੁਕਸਾਨ ਜਾਇਜ਼ਾ; ਬਲਾਕ ਲੋਹੀਆਂ ਖਾਸ ਦੇ ਧੁੱਸੀ ਬੰਨ੍ਹ ਦਾ ਦੌਰਾ
ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਅਧਿਕਾਰੀਆਂ ਨਾਲ ਪਿੰਡ ਔਲੀਆ ਪੁਰ ਵਿਖੇ ਅੱਜ ਸਤਲੁਜ ਦਰਿਆ ਦੇ ਵੱਖ ਵੱਖ ਬੰਨ੍ਹਾਂ ਦਾ ਦੌਰਾ ਕੀਤਾ। ਸੰਤੋਸ਼ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨਾਲ ਲਗਾਤਾਰ ਰਾਬਤਾ ਬਣਾਇਆ ਹੋਇਆ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ...
ਸਰਕਾਰ ਪੀੜਤ ਪਰਿਵਾਰਾਂ ਨੂੰ ਨਹੀਂ ਆਉਣ ਦੇਵੇਗੀ ਕੋਈ ਸਮੱਸਿਆ: ਭਗਤ, ਫੌਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੈਡੀਕਲ ਕੈਂਪ
ਬਲਾਚੌਰ-ਰੂਪਨਗਰ ਨੈਸ਼ਨਲ ਹਾਈਵੇਅ ’ਤੇ ਅੱਡਾ ਤਾਜੋਵਾਲ ਪੈਟਰੋਲ ਪੰਪ ਦੇ ਸਾਹਮਣੇ ਕਾਰ ਅਤੇ ਟਰਾਲੇ ਦੀ ਟੱਕਰ ਵਿੱਚ ਕਾਰ ਚਾਲਕ ਜ਼ਖ਼ਮੀ ਹੋ ਗਿਆ। ਐੱਸਐੱਸਐੱਫ ਟੀਮ ਦੇ ਇੰਚਾਰਜ ਏਐੱਸਆਈ ਕੁਲਵੀਰ ਸਿੰਘ ਨੇ ਦੱਸਿਆ ਕਿ ਵੈਨੀਊ ਕਾਰ ’ਚ ਪਰਮਿੰਦਰ ਸਿੰਘ ਵਾਸੀ ਫਤਹਿਪੁਰ ਥਾਣਾ ਕਾਠਗੜ੍ਹ...
ਪੰਜਾਬ ਵਿੱਚ ਹੜ੍ਹਾਂ ਦੇ ਰੂਪ ’ਚ ਆਈ ਕੁਦਰਤੀ ਆਫਤ ਦੌਰਾਨ ਮਦਦ ਲਈ ਰਾਸ਼ਟਰੀ ਸਵੈਮ ਸੇਵਕ ਸੰਘ ਬਚਾਅ ਕੰਮਾਂ ਵਿਚ ਜੁਟ ਗਿਆ ਹੈ। ਸੰਘ ਦੇ ਪੰਜਾਬ ਪ੍ਰਧਾਨ ਇਕਬਾਲ ਸਿੰਘ ਨੇ ਸਵੈਮ ਸੇਵਕਾਂ ਨੂੰ ਪੀੜਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ...
ਹੜ੍ਹਾਂ ਦੌਰਾਨ ਵੀਰਵਾਰ ਤੋਂ ਲਾਪਤਾ 40 ਸਾਲਾ ਵਿਅਕਤੀ ਦੀ ਲਾਸ਼ ਢਿੱਲਵਾਂ ਦੇ ਮੰਡ ਖੇਤਰਾਂ ਵਿੱਚ ਬਿਆਸ ਦਰਿਆ ਵਿੱਚ ਤੈਰਦੀ ਮਿਲੀ ਹੈ। ਭੁਲੱਥ ਦੇ ਡਿਪਟੀ ਸੁਪਰਡੈਂਟ ਆਫ਼ ਪੁਲੀਸ ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਢਿੱਲਵਾਂ ਦੇ ਰਹਿਣ ਵਾਲੇ...
ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ ’ਤੇ ਅੱਜ ਇਥੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪ੍ਰੋਫੈਸਰਾਂ ਵੱਲੋਂ ਆਪਣਾ ਕੰਮ ਕਾਜ ਠੱਪ ਕਰਕੇ ਦੋ ਪੀਰੀਅਡਾਂ ਦੀ ਹੜਤਾਲ ਕਰਦਿਆਂ ਕਾਲਜ ਗੇਟ ’ਤੇ ਰੋਸ ਰੈਲੀ ਕੀਤੀ ਅਤੇ ਮੰਗਾਂ ਨੂੰ ਲੈ ਕੇ ਪੰਜਾਬ...
ਹਲਕਾ ਫਿਲੌਰ ਦੇ ਪਿੰਡ ਧਲੇਤਾ ਵਿਖੇ ਗੁਰੂ ਰਵਿਦਾਸ ਦੇ ਧਾਰਮਿਕ ਅਸਥਾਨ ਦੀ ਚਾਰਦੀਵਾਰੀ ਢਾਹੁਣ ਦੇ ਵਿਰੋਧ ’ਚ ਅੱਜ ਇੱਥੇ ਬਸਪਾ ਵਲੋਂ ਸ਼ਹਿਰ ’ਚ ਰੋਸ ਮਾਰਚ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ। ਬਸਪਾ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਬਾਬਾ ਬੁੱਢਾ ਸਾਹਿਬ ਹਸਪਤਾਲ ਨੂੰ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦਾ ਸੈਂਟਰ ਬਣਾਇਆ ਜਾਵੇਗਾ ਤੇ ਇਹ ਉਹੀ ਸਹੂਲਤਾਂ ਪ੍ਰਦਾਨ ਕਰੇਗਾ...
ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਨਾਲ ਬਿਆਸ ਦਰਿਆ ਸਮੁੰਦਰ ਵਾਂਗ ਠਾਠਾਂ ਮਾਰ ਰਿਹਾ ਹੈ। ਮੰਡ ਖੇਤਰ ਵਿੱਚ ਪਾਣੀ ਨੇ ਘਰ, ਖੇਤ ਤੇ ਪਸ਼ੂ ਸਭ ਕੁਝ ਆਪਣੀ ਲਪੇਟ ਵਿੱਚ ਲੈ ਲਿਆ ਹੈ। ਫੌਜ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ, ਪਰ...
ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਤੇ ਗੁਰਦਾਸਪੁਰ ਵਿਧਾਨ ਸਭਾ ਹਲਕਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ...