ਡਿਪਟੀ ਕਮਿਸ਼ਨਰ ਨੂੰ ਮਿਲੇ ਕਿਸਾਨ
ਦੋਆਬਾ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖਤਿਆਰੀ ਫੰਡਾਂ ਵਿੱਚੋਂ 14 ਲੱਖ 63 ਹਜ਼ਾਰ ਰੁਪਏ ਤੋਂ ਵੱਧ ਦੀ ਗ੍ਰਾਂਟ ਜਾਰੀ ਕਰਕੇ ਚਾਰ ਪਿੰਡਾਂ ਨੂੰ ਪਾਣੀ ਦੇ ਟੈਂਕਰ ਸੌਂਪੇ ਹਨ। ਇਹ 5-5 ਹਜ਼ਾਰ ਲਿਟਰ ਸਮਰੱਥਾ ਵਾਲੇ ਟੈਂਕਰ ਵਾਤਾਵਰਨ ਸੰਭਾਲ...
ਹੜ੍ਹ ਪੀੜਤਾਂ ਦੀ ਮਦਦ ਲਈ ਪਿੰਡ ਮੌਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 15 ਲੱਖ ਰੁਪਏ ਦੀ ਰਾਸ਼ੀ ਇਕੱਠੀ ਕੀਤੀ ਹੈ, ਜੋ ਹੜ੍ਹ ਪੀੜਤਾਂ ਲਈ ਖਰਚ ਕੀਤੀ ਜਾਵੇਗੀ। ਕਿਸਾਨ ਆਗੂ ਗੁਰਪਾਲ ਸਿੰਘ ਪਾਲਾ ਮੌਲੀ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਮੋਹਰ ਦਾਸ...
ਸਮਾਲ ਇੰਡਸਟਰੀਜ਼ ਐਸੋਸੀਏਸ਼ਨ ਤੇ ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਦੀ ਸਾਂਝੀ ਮੀਟਿੰਗ ਨਿੱਜੀ ਹੋਟਲ ’ਚ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਕੌੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਮੁੱਖ ਮਹਿਮਾਨ...
ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਕੰਨ ਵਿੱਚ ਪਾਈ ਸੋਨੇ ਦੀ ਵਾਲੀ ਧੂਹ ਕੇ ਫਰਾਰ ਹੋ ਗਏ। ਘਟਨਾ ਨੇ ਪੁਲੀਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਕੀਤੇ ਸਖਤ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿਤੀ। ਪੀੜਤ ਮਹਿਲਾ ਪਾਲੋ ਪਤਨੀ...
ਅਕਲਪੁਰ ਰੋਡ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਡੇਰਾ ਬਾਬਾ ਬਰ੍ਹਮ ਦਾਸ ਦੇ ਸਾਹਮਣੇ ਸੜਕ ਕਿਨਾਰਿਓਂ ਮਿਲੀ ਲਾਸ਼ ਬਾਰੇ ਮੁੱਢਲੀ ਪੜਤਾਲ ਕਰਨ ਉਪਰੰਤ ਪੁਲੀਸ ਨੇ ਦੱਸਿਆ ਕਿ ਦੇਖਣ ਨੂੰ ਇਹ ਅੰਤਰਰਾਜੀ ਮਜ਼ਦੂਰ ਲੱਗਦਾ ਹੈ, ਜਿਸ ਦੀ ਉਮਰ ਕਰੀਬ...
ਚਾਂਸਲਰ ਵੱਲੋਂ ਯੂਨੀਵਰਸਿਟੀ ਦੇ ਸਾਬਕਾ ਮੁੱਖ ਪ੍ਰਬੰਧਕ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਉਣ ਦਾ ਦਾਅਵਾ
ਮੋਹਤਬਾਰਾਂ ਤੇ ਪੁਲੀਸ ਨੇ ਵਿੱਚ ਪੈ ਕੇ ਮਾਮਲਾ ਸੁਲਝਾਇਆ
ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ; ਵੱਖ ਵੱਖ ਥਾਈਂ ਧਾਰਮਿਕ ਸਮਾਗਮ ਕਰਵਾਏ
ਡੀਆਰਵੀ ਡੀਏਵੀ ਸੈਂਟੇਨਰੀ ਪਬਲਿਕ ਸਕੂਲ ਫਿਲੌਰ ਵਿੱਚ ਸਹੋਦਯਾ ਪੇਪਰ ਬੈਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ 30 ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਵਿਸ਼ੇ ‘ਫੈਸਟੀਵਲ’, ‘ਜੰਗਲ ਥੀਮ’, ‘ਗੁੱਡ ਹੈਲਥ ਐਂਡ ਵੈਲ ਬੀਇੰਗ’ ਅਤੇ ‘ਕਲਚਰਲ ਡਾਈਵਰਸਿਟੀ’...
ਬੇਕਾਬੂ ਗੱਡੀ ਪਲਟਣ ਕਾਰਨ ਵਾਪਰਿਆ ਹਾਦਸਾ
ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਜੇਤੂ ਟੀਮਾਂ ਦਾ ਸਨਮਾਨ
ਫੋਕਲ ਪੁਆਇੰਟ ਚੌਕੀ ਅਧੀਨ ਆਉਂਦੇ ਟਰਾਂਸਪੋਰਟ ਨਗਰ ਨੇੜੇ ਇਕ ਟਰੱਕ ਚਾਲਕ ਨੇ ਐਕਟਿਵਾ ਸਵਾਰ ਜੋੜੇ ਨੂੰ ਫੇਟ ਮਾਰ ਦਿੱਤੀ ਸੀ। ਇਸ ਹਾਦਸੇ ਦੌਰਾਨ ਗੰਭੀਰ ਸੱਟਾਂ ਲੱਗੀਆਂ, ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲੀਸ ਨੂੰ ਦਿੱਤੀ। ਜੋੜੇ ਨੇ ਪੁਲੀਸ ਖ਼ਿਲਾਫ਼ ਦੋਸ਼ ਲਾਇਆ...
ਅਰਗੋਵਾਲ ਵਾਸੀਆਂ ਵੱਲੋਂ ਬਡਿਆਲ ਦੇ ਦੂਸ਼ਿਤ ਪਾਣੀ ਦੀ ਨਿਕਾਸੀ ਉਨ੍ਹਾਂ ਦੇ ਰਕਬੇ ’ਚ ਨਾ ਕਰਨ ਦੀ ਚਿਤਾਵਨੀ
ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਤੋਂ 27 ਅਕਤੂਬਰ ਤੱਕ ਹੋਣ ਵਾਲੇ ਸਲਾਨਾ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦਾ 21ਵਾਂ ਸਮਾਗਮ ਗੁਰਦੁਆਰਾ ਟਾਹਲੀ ਸਾਹਿਬ ਪਿੰਡ...
ਸ੍ਰੀ ਗੁਰੂ ਨਾਨਕ ਦੇਵ ਸਪੋਰਟਸ ਕਲੱਬ ਨਿਮਾਜ਼ੀਪੁਰ ਵੱਲੋ 7 ਅਕਤੂਬਰ ਨੂੰ ਕਰਵਾਇਆ ਜਾਣ ਵਾਲਾ ਸਾਲਾਨਾ ਕਬੱਡੀ ਟੂਰਨਾਮੈਂਟ ਪ੍ਰਬੰਧਕਾਂ ਨੇ ਖਰਾਬ ਮੌਸਮ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆ ਕਬੱਡੀ ਕੋਚ ਪਰਮਜੀਤ ਸਿੰਘ ਪੰਮਾ ਅਤੇ ਸਰਪੰਚ ਨਵਿੰਦਰ ਸਿੰਘ ਨੇ ਦੱਸਿਆ...
ਕੇਂਦਰ ਅਤੇ ਸੂਬਾ ਸਰਕਾਰ ’ਤੇ ਦਰਿਆਵਾਂ ’ਚ ਪਾਣੀ ਛੱਡ ਕੇ ਲੋਕਾਂ ਨੂੰ ਡੋਬਣ ਦੇ ਦੋਸ਼
ਦੇਸ਼ ਦੀ ਨਾਮੀ ਸੁਰਜੀਤ ਹਾਕੀ ਸੁਸਾਇਟੀ ਨੂੰ ਉਸ ਸਮੇਂ ਇੱਕ ਵੱਡਾ ਬੂਸਟ ਮਿਲਿਆ, ਜਦੋਂ ਲੁਧਿਆਣਾ ਦੀ ਪਰਮੇਸ਼ਵਰੀ ਸਿਲਕ ਮਿਲਜ਼ (ਰਾਮਟੈਕਸ) ਵੱਲੋਂ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਰਨਰਅੱਪ ਟੀਮ ਲਈ 2.50 ਲੱਖ ਦਾ ਕੈਸ਼ ਐਵਾਰਡ ਸਪਾਂਸਰ ਕਰਨ ਦਾ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 45 ਅਧੀਨ ਪੈਂਦੇ ਟੈਗੋਰ ਨਗਰ ਵਿੱਚ 35 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਦੇ ਉਸਾਰੀ ਕਾਰਜ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਬੀਤੇ ਸਾਢੇ ਤਿੰਨ ਸਾਲਾਂ ਵਿਚ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ...
ਕੇਂਦਰੀ ਰਾਜ ਮੰਤਰੀ ਸ੍ਰੀਪਦ ਯੈਸੋ ਨਾਇਕ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਰਾਹਤ ਤੇ ਮੁੜਵਸੇਬਾ ਯਤਨਾਂ ਦਾ ਜਾਇਜ਼ਾ ਲੈਣ ਲਈ ਸੁਲਤਾਨਪੁਰ ਤਹਿਸੀਲ ਦਾ ਦੌਰਾ ਕੀਤਾ। ਉਨ੍ਹਾਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਪੰਜਾਬ ਦੇ ਲੋਕਾਂ ਦੀ ਭਲਾਈ...
ਸ੍ਰੀ ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਕਲਾਸ 9ਵੀਂ ਤੋਂ 12ਵੀ ਤੱਕ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਕਰੀਅਰ ਮਾਰਗਦਰਸ਼ਨ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਪਹੁੰਚੇ ਅੰਮ੍ਰਿਤਪਾਲ ਕਲਸੀ ਨੇ ਮੁੱਖ ਰਿਸੋਰਸ ਪਰਸਨ ਵਜੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ...
ਮੇਅਰ ਅਤੇ ਵਿਧਾਇਕ ਨੇ ਰੂਟਾਂ ਦੀ ਸਫ਼ਾਈ ਦੀ ਨਿਗਰਾਨੀ ਕੀਤੀ
ਇੱਥੇ ਵਾਸਲ ਐਜੂਕੇਸ਼ਨ ਵੱਲੋਂ ਸੰਚਾਲਿਤ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦਸੂਹਾ ਵਿੱਚ ਸਾਬਕਾ ਕੌਮਾਂਤਰੀ ਬੈਡਮਿੰਟਨ ਖਿਡਾਰੀ ਅਜੈ ਜੈਰਾਮ ਨੇ ਨਵੇਂ ਬਣੇ ਅਥਲੈਟਿਕ ਟਰੈਕ ਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ। ਪ੍ਰਿੰਸੀਪਲ ਓਪੀ ਗੁਪਤਾ ਦੀ ਅਗਵਾਈ ਹੇਠ ਕਰਵਾਏ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ...
ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸਬੰਧੀ ਸਜਾਈ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ
ਖੇਤਾਂ ’ਚ ਫ਼ਸਲਾਂ ਵਿਛੀਆਂ; ਮੰਡੀਆਂ ’ਚ ਝੋਨੇ ਦੀ ਖ਼ਰੀਦ ਪ੍ਰਭਾਵਿਤ; ਅੱਜ ਮੀਂਹ ਪੈਣ ਦੀ ਸੰਭਾਵਨਾ
ਅਲਾਇੰਸ ਕੱਲਬ ਦਸੂਹਾ ਵੱਲੋਂ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦੀ ਅਗਵਾਈ ਹੇਠ ਨੇੜਲੇ ਪਿੰਂਡ ਸੱਗਰਾ ਵਿੱਚ ਮੁਫ਼ਤ ਮੈਡਕਲ ਜਾਂਚ ਕੈਂਪ ਲਾਗਇਆ ਗਿਆ। ੲਇਸ ਵਿੱਚ ਡਾ. ਆਰਕੇ ਨਈਅਰ, ਡਾ. ਅਮਰੀਕ ਸਿੰਘ ਬਸਰਾ, ਡਾ. ਪਰਨੀਤ ਨਇਅਰ ਤੇ ਡਾ. ਨਮਨੀਤ ਵੱਲੋਂ 150 ਮਰੀਜ਼ਾਂ...
ਇਜ਼ਰਾਈਲ ਵੱਲੋਂ ਅਮਰੀਕਾ ਦੀ ਮਦਦ ਨਾਲ ਫ਼ਲਸਤੀਨੀਆਂ ਦੀ ਨਸਲਕੁਸ਼ੀ ਕਰਨ ਦਾ ਵਿਰੋਧ ਕੀਤਾ